09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪਾਕਿਸਤਾਨੀ ਚਾਲਕ ਦਲ ਦੇ 17 ਬੰਧਕ ਸੋਮਾਲੀ ਸਮੁੰਦਰੀ ਡਾਕੂਆਂ ਦੀ ਕੈਦ ’ਚ

ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਸੋਮਾਲੀਆ ’ਚ ਸਮੁੰਦਰੀ ਡਾਕੂਆਂ ਵਲੋਂ ਪਾਕਿਸਤਾਨੀ ਚਾਲਕ ਦਲ ਦੇ ਮੈਂਬਰਾਂ ਨੂੰ ਬੰਧਕ ਬਣਾਏ ਜਾਣ ਦਾ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਬੰਧਕਾਂ ਨੇ ਪਾਕਿਸਤਾਨ ਦੀ ਉੱਚ ਲੀਡਰਸ਼ਿਪ ਨੂੰ ਉਨ੍ਹਾਂ ਦੀ ਰਿਹਾਈ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪਾਕਿਸਤਾਨੀ ਬੰਧਕਾਂ ਨੇ 109 ਦਿਨ ਕੈਦ ‘ਚ ਬਿਤਾਏ ਹਨ, ਜਦੋਂਕਿ ਪਾਕਿਸਤਾਨੀ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਤੱਕ ਕੋਈ ਸਹਾਇਤਾ ਨਹੀਂ ਪਹੁੰਚੀ ਹੈ ਅਤੇ ਨਾ ਹੀ ਅਜੇ ਤਕ ਸਮੁੰਦਰੀ ਡਾਕੂਆਂ ਨਾਲ ਗੱਲਬਾਤ ਹੀ ਸ਼ੁਰੂ ਹੋਈ ਹੈ।

Ad Position 21
No active advertisement
ਅਜੀਤ ਡੈਸਕ 10-08-2026
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਸੋਮਾਲੀਆ ’ਚ ਸਮੁੰਦਰੀ ਡਾਕੂਆਂ ਵਲੋਂ ਪਾਕਿਸਤਾਨੀ ਚਾਲਕ ਦਲ ਦੇ ਮੈਂਬਰਾਂ ਨੂੰ ਬੰਧਕ ਬਣਾਏ ਜਾਣ ਦਾ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਬੰਧਕਾਂ ਨੇ ਪਾਕਿਸਤਾਨ ਦੀ ਉੱਚ ਲੀਡਰਸ਼ਿਪ ਨੂੰ ਉਨ੍ਹਾਂ ਦੀ ਰਿਹਾਈ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪਾਕਿਸਤਾਨੀ ਬੰਧਕਾਂ ਨੇ 109 ਦਿਨ ਕੈਦ ‘ਚ ਬਿਤਾਏ ਹਨ, ਜਦੋਂਕਿ ਪਾਕਿਸਤਾਨੀ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਤੱਕ ਕੋਈ ਸਹਾਇਤਾ ਨਹੀਂ ਪਹੁੰਚੀ ਹੈ ਅਤੇ ਨਾ ਹੀ ਅਜੇ ਤਕ ਸਮੁੰਦਰੀ ਡਾਕੂਆਂ ਨਾਲ ਗੱਲਬਾਤ ਹੀ ਸ਼ੁਰੂ ਹੋਈ ਹੈ। ਸੋਮਾਲੀਆ ਦੇ ਪਾਣੀਆਂ ‘ਚ ਅਗਵਾ ਕੀਤੇ ਗਏ ਜਹਾਜ਼ ਦੇ ਚਾਲਕ ਦਲ ਨੂੰ ਲਗਭਗ ਸਾਢੇ ਤਿੰਨ ਮਹੀਨਿਆਂ ਤੋਂ ਬੰਧਕ ਬਣਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ’ਚ ਫੇਰਬਦਲ ਨੂੰ ਲੈ ਕੇ ਉੱਠੇ ਵਿਰੋਧ ਮਗਰੋਂ ਹਾਈਕਮਾਨ ਨੇ ਸੰਭਾਲਿਆ ਮੋਰਚਾ ਅਗਲੀ ਖ਼ਬਰ ਸਰਹੱਦ ਪਾਰ ਇਕ ਦਰਜਨ ਇਤਿਹਾਸਕ ਗੁਰਦੁਆਰੇ ਵਿੱਦਿਆ ਦੇ ਮੰਦਰ ’ਚ ਤਬਦੀਲ ਬੇ-ਆਬਾਦ ਗੁਰਦੁਆਰਿਆਂ ਦੀਆਂ ਇਮਾਰਤਾਂ ਦੀ ਸੰਭਾਲ...
Ad Position 24