10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸੁਖਬੀਰ ਵਲੋਂ ਪੇਪਰ ਲੀਕ ਮਾਮਲੇ ’ ਤੇ ਖੁੱਲ੍ਹੀ ਬਹਿਸ ਦੀ ਚੁਣੌਤੀ

ਬਠਿੰਡਾ, 10 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਦੋਵੇਂ ਆਗੂ ਮੰਚ ਤੈਅ ਕਰਨ ਤਾਂ ਉਹ ਪੰਜਾਬ ਵਿਚ ਹੋਏ ਪੇਪਰ ਲੀਕ, ਭਰਤੀਆਂ ਅਤੇ ਕਥਿਤ ਘਪਲਿਆਂ ਦਾ ਇਕ-ਇਕ ਕਰਕੇ ਚਿੱਠਾ ਜਨਤਕ ਕਰਨਗੇ। ਉਹ ਬਠਿੰਡਾ ‘ਚ ਪੇਪਰ ਲੀਕ ਮਾਮਲੇ ‘ਤੇ ਪਾਰਟੀ ਦੇ ਵਿਦਿਆਰਥੀ ਵਿੰਗ ‘ਸੋਈ’ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰ ਰਹੇ ਸਨ।

Ad Position 21
No active advertisement
ਬਠਿੰਡਾ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ। ਤਸਵੀਰ: ਲਵਲੀ 11-08-2026
ਬਠਿੰਡਾ, 10 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਦੋਵੇਂ ਆਗੂ ਮੰਚ ਤੈਅ ਕਰਨ ਤਾਂ ਉਹ ਪੰਜਾਬ ਵਿਚ ਹੋਏ ਪੇਪਰ ਲੀਕ, ਭਰਤੀਆਂ ਅਤੇ ਕਥਿਤ ਘਪਲਿਆਂ ਦਾ ਇਕ-ਇਕ ਕਰਕੇ ਚਿੱਠਾ ਜਨਤਕ ਕਰਨਗੇ। ਉਹ ਬਠਿੰਡਾ ‘ਚ ਪੇਪਰ ਲੀਕ ਮਾਮਲੇ ‘ਤੇ ਪਾਰਟੀ ਦੇ ਵਿਦਿਆਰਥੀ ਵਿੰਗ ‘ਸੋਈ’ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦਿੱਲੀ ਵਿਚ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਧਰਨੇ ‘ਤੇ ਬੈਠ ਸਕਦੇ ਹਨ, ਪਰ ਕੀ ਉਹ ਪੰਜਾਬ ਵਿਚ 10 ਤੋਂ ਵੱਧ ਵੱਖ-ਵੱਖ ਤਰ੍ਹਾਂ ਦੇ ਪੇਪਰ ਲੀਕ ਹੋਣ ਦੇ ਮਾਮਲਿਆਂ ‘ਤੇ ਵੀ ਧਰਨਾ ਦੇਣਗੇ? ਕੀ ਪੰਜਾਬ ਦੇ ਬੱਚੇ ਤੁਹਾਡੇ ਆਪਣੇ ਨਹੀਂ ਹਨ? ਆਪ ਦੀ ਇਹ ਦੋਹਰੀ ਨੀਤੀ ਪੰਜਾਬ ਵਿਚ ਨਹੀਂ ਚੱਲੇਗੀ।
Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਡਰੋਨ ਰਾਹੀਂ ਪੁੱਜੀ 10 ਪਿਸਤੌਲਾਂ ਤੇ ਹੈਰੋਇਨ ਦੀ ਖੇਪ ਬਰਾਮਦ , 7 ਮੁਲਜ਼ਮ ਕੀਤੇ ਗ੍ਰਿਫਤਾਰ : ਮਿੱਥ ਕੇ... ਅਗਲੀ ਖ਼ਬਰ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਨੇ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ ! ਬੱਸੀ ਪਠਾਣਾ ਤੋਂ ਸ਼ਹੀਦ ਭਾਈ ਕੇਹਰ ਸਿੰਘ ਦੇ...
Ad Position 24