10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਥਲ ਸੈਨਾ ਮੁਖੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ-)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ ’ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ ਮਜਬੂਤ ਕਰਨ, ਹਥਿਆਰਬੰਦ ਬਲਾਂ ਵਿਚ ਪੰਜਾਬੀਆਂ ਦੀ ਭਰਤੀ ਨੂੰ ਹੁਲਾਰਾ ਦੇਣ ਅਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਭਾਰਤੀ ਫੌਜ ਦਰਮਿਆਨ ਵਧੇਰੇ ਮਜਬੂਤ ਸਹਿਯੋਗ ਦਾ ਸੱਦਾ ਦਿੱਤਾ। ਚੰਡੀਗੜ੍ਹ ਵਿਖੇ ਥਲ ਸੈਨਾ ਮੁਖੀ (ਚੀਫ ਆਫ ਆਰਮੀ ਸਟਾਫ) ਜਨਰਲ ਧੀਰਜ ਸੇਠ ਨਾਲ ਹੋਈ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕੌਮੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ ‘ਤੇ ਵੀ ਚਰਚਾ ਕੀਤੀ, ਜਿਸ ਵਿੱਚ ਸਰਹੱਦ ਪਾਰੋਂ ਹੁੰਦੀ ਸਮੱਗਲਿੰਗ ਨੂੰ ਰੋਕਣ ਲਈ ਐਂਟੀ-ਡਰੋਨ ਉਪਾਵਾਂ ਨੂੰ ਮਜਬੂਤ ਕਰਨ ਦੀ ਲੋੜ ਵੀ ਸ਼ਾਮਲ ਸੀ।

Ad Position 21
No active advertisement
ਥਲ ਸੈਨਾ ਮੁਖੀ ਧੀਰਜ ਸੇਠ ਨਾਲ ਮੁਲਾਕਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। 11-08-2026
ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ-)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ ’ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ ਮਜਬੂਤ ਕਰਨ, ਹਥਿਆਰਬੰਦ ਬਲਾਂ ਵਿਚ ਪੰਜਾਬੀਆਂ ਦੀ ਭਰਤੀ ਨੂੰ ਹੁਲਾਰਾ ਦੇਣ ਅਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਭਾਰਤੀ ਫੌਜ ਦਰਮਿਆਨ ਵਧੇਰੇ ਮਜਬੂਤ ਸਹਿਯੋਗ ਦਾ ਸੱਦਾ ਦਿੱਤਾ। ਚੰਡੀਗੜ੍ਹ ਵਿਖੇ ਥਲ ਸੈਨਾ ਮੁਖੀ (ਚੀਫ ਆਫ ਆਰਮੀ ਸਟਾਫ) ਜਨਰਲ ਧੀਰਜ ਸੇਠ ਨਾਲ ਹੋਈ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕੌਮੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ ‘ਤੇ ਵੀ ਚਰਚਾ ਕੀਤੀ, ਜਿਸ ਵਿੱਚ ਸਰਹੱਦ ਪਾਰੋਂ ਹੁੰਦੀ ਸਮੱਗਲਿੰਗ ਨੂੰ ਰੋਕਣ ਲਈ ਐਂਟੀ-ਡਰੋਨ ਉਪਾਵਾਂ ਨੂੰ ਮਜਬੂਤ ਕਰਨ ਦੀ ਲੋੜ ਵੀ ਸ਼ਾਮਲ ਸੀ। ਇਸ ਮੁਲਾਕਾਤ ਬਾਰੇ ਮੁੱਖ ਮੰਤਰੀ ਨੇ ‘ਐਕਸ’ ’ਤੇ ਲਿਖਿਆ “ਅੱਜ ਮੈਂ ਚੰਡੀਗੜ੍ਹ ਵਿਖੇ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਸੀਂ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਨਾਲ ਸਬੰਧਤ ਫੌਜੀ ਮਾਮਲਿਆਂ ‘ਤੇ ਸਾਰਥਕ ਚਰਚਾ ਕੀਤੀ। ਸਾਡੀ ਸਰਕਾਰ ਦੇਸ਼ ਦੀ ਰੱਖਿਆ ਕਰਨ ਵਾਲੇ ਸਾਡੇ ਬਹਾਦਰ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਸੀਟੀ ਪਬਲਿਕ ਸਕੂਲ ਵਿਖੇ ‘ ਏ . ਆਈ . ਕਨਕਲੇਵ 2026’ ਏ. ਟੀ. ਐੱਮ. ਬਦਲ ਕੇ ਪੈਸੇ ਕਢਵਾਉਣ ਦੇ ਦੋਸ਼ ਹੇਠ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਹੁਣ ਸਿੱਧੀ ਬੈਂਕ ਖਾਤਿਆਂ ’ ਚ ਪਹੁੰਚੇਗੀ ਆਈ . ਸੀ . ਏ . ਆਰ . ਦੀ ਸਕਾਲਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਨੇ ਕੇਂਦਰੀਕ੍...
Ad Position 24