ਸੁਖਬੀਰ ਉਤੇ ਹਮਲਾ ਨਿੰਦਣਯੋਗ-ਮਾਨ
ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦੀ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਇਰਾਨਾ ਹਮਲਾ ਨਿੰਦਣਯੋਗ ਹੈ।
ਅਜੀਤ ਡੈਸਕ
14-08-2026