13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼-ਭਾਈ ਗਰੇਵਾਲ

ਜਗਰਾਉਂ, 13 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਹੀਂ, ਸਗੋਂ ਸਿੱਖ ਲੀਡਰਸ਼ਿਪ ਨੂੰ ਡਰਾਉਣ ਅਤੇ ਸਿੱਖ ਰਾਜਨੀਤਕ ਆਵਾਜ਼ ਨੂੰ ਕਮਜ਼ੋਰ ਕਰਨ ਦੀ ਸੰਭਾਵਨਾ ਵੱਲ ਇਸ਼ਾਰਾ ਕਰਦਾ ਹੈ, ਜਿਸ ਦੀ ਹਰ ਪੱਖੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 14-08-2026

Ad Position 22
No active advertisement
ਪਿਛਲੀ ਖ਼ਬਰ ਹਮਲਾ ਸਿੱਖੀ ਸਿਧਾਂਤਾ ਦੇ ਉਲਟ-ਭਾਈ ਲੌਂਗੋਵਾਲ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਮਾਣ- ਮਰਯਾਦਾ ਦੀ ਤੌਹੀਨ-ਜਥੇਦਾਰ ਧਨੌਲਾ
Ad Position 24