13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ-ਰਾਜ ਕੁਮਾਰ ਵੇਰਕਾ

ਚੰਡੀਗੜ੍ਹ, 13 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜਕੁਮਾਰ ਵੇਰਕਾ ਨੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਹ ਇਕ ਅਪਰਾਧਿਕ ਗਤੀਵਿਧੀ ਹੈ ਅਤੇ ਅਜਿਹਾ ਕਰਨ ਵਾਲਿਆਂ ਨੂੰ ਜਿਥੇ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਉਥੇ ਹਮਲੇ ਦੀ ਉੱਚ ਪੱਧਰੀ ਜਾਂਚ ਵੀ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰਾਂ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਸੀ ਪਰ ਕਿਸੇ ਵੀ ਸਿਆਸੀ ਨੇਤਾ ਉੱਤੇ ਅਜਿਹਾ ਹਮਲਾ ਸਮਾਜਿਕ ਸ਼ਾਂਤੀ ਨੂੰ ਵਿਗਾੜ ਕੇ ਭਾਈਚਾਰਕ ਤਾਣੇ ਬਾਣੇ ਨੂੰ ਗਲਤ ਪਾਸੇ ਲਿਜਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 14-08-2026

Ad Position 22
No active advertisement
ਪਿਛਲੀ ਖ਼ਬਰ ਤਨਮਨਜੀਤ ਸਿੰਘ ਢੇਸੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਹਮਲਾ ਸਿੱਖੀ ਸਿਧਾਂਤਾ ਦੇ ਉਲਟ-ਭਾਈ ਲੌਂਗੋਵਾਲ
Ad Position 24