14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

500 ਤੋਂ ਵੱਧ ਅਧਿਆਪਕਾਂ ’ਤੇ ਲਟਕੀ ਟਰਮੀਨੇਸ਼ਨ ਦੀ ਤਲਵਾਰ

ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਅਧਿਆਪਕ ਭਰਤੀਆਂ ਦੀਆਂ ਸਿਲੈੱਕਸ਼ਨ ਸੂਚੀਆਂ ਨੂੰ ‘ਰੀਕਾਸਟ’ ਕੀਤੇ ਜਾਣ ਤੋਂ ਬਾਅਦ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਪੰਜ ਸੌ ਤੋਂ ਵੱਧ ਅਧਿਆਪਕਾਂ ‘ਤੇ ਟਰਮੀਨੇਸ਼ਨ ਦੀ ਤਲਵਾਰ ਲਟਕ ਗਈ ਹੈ। ਇਸ ਸੰਬੰਧੀ ਇਨ੍ਹਾਂ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਸ ਦੇ ਰੋਸ ਵਜੋਂ ‘ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫ਼ਰੰਟ’ ਨੇ 16 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ‘ਚ ਗੱਜਣ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 15-08-2026
ਬਠਿੰਡਾ, 14 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਅਧਿਆਪਕ ਭਰਤੀਆਂ ਦੀਆਂ ਸਿਲੈੱਕਸ਼ਨ ਸੂਚੀਆਂ ਨੂੰ ‘ਰੀਕਾਸਟ’ ਕੀਤੇ ਜਾਣ ਤੋਂ ਬਾਅਦ ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਪੰਜ ਸੌ ਤੋਂ ਵੱਧ ਅਧਿਆਪਕਾਂ ‘ਤੇ ਟਰਮੀਨੇਸ਼ਨ ਦੀ ਤਲਵਾਰ ਲਟਕ ਗਈ ਹੈ। ਇਸ ਸੰਬੰਧੀ ਇਨ੍ਹਾਂ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਸ ਦੇ ਰੋਸ ਵਜੋਂ ‘ਰੀਕਾਸਟ ਸੂਚੀਆਂ ਪ੍ਰਭਾਵਿਤ ਅਧਿਆਪਕ ਫ਼ਰੰਟ’ ਨੇ 16 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ‘ਚ ਗੱਜਣ ਦਾ ਐਲਾਨ ਕੀਤਾ ਹੈ। ਉਕਤ ਜਾਣਕਾਰੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਐਮ.ਪੀ.ਐਚ.ਡਬਲਿਊ. (ਮਹਿਲਾ) ਭਰਤੀ ਦਾ ਨਤੀਜਾ ਜਨਤਕ ਨਾ ਕਰਨ ’ਤੇ ਹਾਈ ਕੋਰਟ ਸਖ਼ਤ ਪੰਜਾਬ ਸਰਕਾਰ ਤੋਂ ਮੰਗਿਆ ਵਿਸਥਾਰਤ ਜਵ... ਅਗਲੀ ਖ਼ਬਰ ‘ ਚਿੱਟੇ’ ਦਾ ਟੀਕਾ ਲਗਾਉਣ ਨਾਲ ਦੋ ਨੌਜਵਾਨਾਂ ਦੀ ਮੌਤ
Ad Position 24