14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਧਾਮੀ ਵਲੋਂ ਹਰਿਆਣਾ ਪੁਲਿਸ ਵਲੋਂ ਸਿੱਖ ਸੰਗਤਾਂ ’ਤੇ ਕੀਤੇ ਲਾਠੀਚਾਰਜ ਦੀ ਨਿੰਦਾ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਅੰਬਾਲਾ ਵਿਖੇ ਸਿੱਖ ਸੰਗਤ ਵਲੋਂ ਕੁਝ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਬੀਤੀ ਰਾਤ ਹਰਿਆਣਾ ਪੁਲਿਸ ਵਲੋਂ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਅਤੇ ਮੰਗਾਂ ਲਈ ਲੋਕਤੰਤਰੀ ਢੰਗ ਨਾਲ ਆਵਾਜ਼ ਉਠਾ ਰਹੀ ਸਿੱਖ ਸੰਗਤ ਨਾਲ ਪੁਲਿਸ ਵਲੋਂ ਤਾਕਤ ਦੀ ਵਰਤੋਂ ਕਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਦਾ ਹੱਲ ਤਾਕਤ ਦੀ ਵਰਤੋਂ ਜਾਂ ਲਾਠੀਆਂ ਵਰ੍ਹਾ ਕੇ ਨਹੀਂ, ਸਗੋਂ ਗੱਲਬਾਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਰਾਹੀਂ ਕੀਤਾ ਜਾਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 15-08-2026

Ad Position 22
No active advertisement
ਪਿਛਲੀ ਖ਼ਬਰ ਦਲ ਖ਼ਾਲਸਾ ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਵੰਦੇ ਮਾਤਰਮ ਤੇ ਬੀ.ਐਨ.ਐਸ.ਐਸ. ਨੂੰ ਸਾੜ ਕੇ ਜਤਾਇਆ ਵਿਰੋਧ ਅਗਲੀ ਖ਼ਬਰ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਸਰਹੱਦ ’ਤੇ ਨਹੀਂ ਹੋਇਆ ਮਠਿਆਈਆਂ ਦਾ ਅਦਾਨ-ਪ੍ਰਦਾਨ
Ad Position 24