18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼੍ਰੋਮਣੀ ਕਮੇਟੀ ਵਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਨੂੰ

ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਹੋਣ ਜਾ ਰਹੀ ਹੈ। ਵੇਰਵਿਆਂ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਵਿਚ ਸਵੇਰੇ ਕਰੀਬ 11 ਵਜੇ ਮੁੱਖ ਦਫ਼ਤਰ ਵਿਖੇ ਹੋਣ ਜਾ ਰਹੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਹੋਰ ਅਦਾਰਿਆਂ ਨਾਲ ਸੰਬੰਧਿਤ ਆਮ ਕੰਮ ਕਾਜ ਤੋਂ ਇਲਾਵਾ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ, ਭਾਈ ਜਗਤਾਰ ਸਿੰਘ ਹਵਾਰਾ ਲਈ ਪੈਰੋਲ, ਸ਼ਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਸੋਧ ਐਕਟ ਅਤੇ ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਲਈ ਵੱਧ ਵੀਜ਼ੇ ਜਾਰੀ ਕਰਨ ਦੀ ਮੰਗ ਸਮੇਤ ਹੋਰ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

Ad Position 21
No active advertisement
ਅਜੀਤ ਡੈਸਕ 18-08-2026

Ad Position 22
No active advertisement
ਪਿਛਲੀ ਖ਼ਬਰ ਚਾਂਦਪੁਰ ਰੁੜਕੀ ਦੇ ਬਾਬਾ ਗੁਰਦਿੱਤਾ ਦੇ ਸਾਲਾਨਾ ਜੋੜ ਮੇਲੇ ਮੌਕੇ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ ਸਾਨੂੰ ਮਹਾਂਪੁਰਸ਼ਾਂ... ਅਗਲੀ ਖ਼ਬਰ ਸਨਟੈੱਕ ਸਿਟੀ ਹਵਾਲਾ ਰਾਸ਼ੀ ਮਾਮਲਾ ਈ . ਡੀ . ਵਲੋਂ ਆਈ . ਏ . ਐੱਸ . ਅਧਿਕਾਰੀ ਕੰਵਲ ਪ੍ਰੀਤ ਬਰਾੜ ਤਲਬ
Ad Position 24