18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪ੍ਰਧਾਨ ਮੰਤਰੀ ਨੇ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 17 ਅਗਸਤ (ਪੀ. ਟੀ.

Ad Position 21
No active advertisement
ਅਜੀਤ ਡੈਸਕ 18-08-2026
ਨਵੀਂ ਦਿੱਲੀ, 17 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਹ ਟੀਮ ਸੰਗਠਨਾਤਮਕ ਅਨੁਭਵ, ਊਰਜਾ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਦਾ ਸੰਗਮ ਹੈ। ਪ੍ਰਧਾਨ ਮੰਤਰੀ ਨੇ ਐਕਸ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਅਹੁਦੇਦਾਰਾਂ ਅਤੇ ਪਾਰਟੀ ਵਿਚ ਵੱਖ-ਵੱਖ ਜ਼ਿੰਮੇਵਾਰੀਆਂ ਪ੍ਰਾਪਤ ਕਰਨ ਵਾਲੇ ਆਗੂਆਂ ਨੂੰ ਵਧਾਈਆਂ। ਇਹ ਨਵੀਂ ਨਿਯੁਕਤ ਕੀਤੀ ਟੀਮ ਸੰਗਠਨਾਤਮਕ ਅਨੁਭਵ, ਊਰਜਾ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਦਾ ਸੁਮੇਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਨਵੀਂ ਟੀਮ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਲੋਕ ਸੇਵਾ ’ਤੇ ਧਿਆਨ ਕੇਂਦਰਿਤ ਕਰਨ ਵਿਚ ਆਪਣਾ ਸਰਬੋਤਮ ਯੋਗਦਾਨ ਦੇਵੇਗੀ। ਮੇਰੀਆਂ ਸ਼ੁੱਭਕਾਮਨਾਵਾਂ ਉਨ੍ਹਾਂ ਦੇ ਨਾਲ ਹਨ।
Ad Position 22
No active advertisement
ਪਿਛਲੀ ਖ਼ਬਰ ਸਿਰਫ਼ ਭਾਜਪਾ ਹੀ ਨਹੀਂ , ਸਗੋਂ ਯੂ . ਪੀ . ਏ . ਨੇ ਵੀ ਸੂਬਿਆਂ ਨੂੰ ਕਮਜ਼ੋਰ ਕਰਨ ਵਿਚ ਭੂਮਿਕਾ ਨਿਭਾਈ - ਉਮਰ ਅਬਦੁੱਲਾ ਅਗਲੀ ਖ਼ਬਰ ਕਠਮੰਡੂ ਵਿਖੇ ਨਿਪਾਲ ਦੇ ਰਾਸ਼ਟਰਪਤੀ ਰਾਮ ਚੰਦਰ ਪੁਡੇਲ (ਸੱਜੇ) ਭਾਰਤੀ ਫੌਜ ਦੇ ਚੀਫ਼ ਜਨਰਲ ਧੀਰਜ ਸੇਠ ਨੂੰ ਨਿਪਾਲੀ ਫ਼ੌਜ...
Ad Position 24