18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਪਣੇ ਹੀ ਕਰਜ਼ੇ ਲਈ ਪੰਜਾਬ 192 ਕਰੋੜ ਦਾ ਕਮਿਸ਼ਨ ਕਿਉਂ ਦੇਵੇ-ਬਾਜਵਾ

ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਕਥਿਤ ਤੌਰ ’ਤੇ ਰੁ 15,000 ਕਰੋੜ ਦਾ ਭਾਰੀ-ਭਰਕਮ ਕਰਜ਼ਾ ਲੈਣ ਦੀ ਤਜਵੀਜ਼ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਪੁੱਛਿਆ ਕਿ ਪੰਜਾਬ ਨੂੰ ਇੰਨੀ ਵੱਡੀ ਰਕਮ ਉਧਾਰ ਲੈਣ ਦੀ ਲੋੜ ਕਿਉਂ ਪੈ ਰਹੀ ਹੈ ਅਤੇ ਇਸ ਤੋਂ ਵੀ ਵੱਡਾ ਸਵਾਲ ਇਹ ਹੈ ਕਿ ਇਹ ਕਰਜ਼ਾ ਦਿਵਾਉਣ ਲਈ ਇਕ ਨਿੱਜੀ ਕੰਪਨੀ ਨੂੰ ਕਥਿਤ ਤੌਰ ’ਤੇ ਲਗਭਗ 192 ਕਰੋੜ ਦੀ ਫ਼ੀਸ ਜਾਂ ਕਮਿਸ਼ਨ ਕਿਉਂ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਕਥਿਤ ਤੌਰ ’ਤੇ ਰੁ 15,000 ਕਰੋੜ ਦਾ ਭਾਰੀ-ਭਰਕਮ ਕਰਜ਼ਾ ਲੈਣ ਦੀ ਤਜਵੀਜ਼ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਪੁੱਛਿਆ ਕਿ ਪੰਜਾਬ ਨੂੰ ਇੰਨੀ ਵੱਡੀ ਰਕਮ ਉਧਾਰ ਲੈਣ ਦੀ ਲੋੜ ਕਿਉਂ ਪੈ ਰਹੀ ਹੈ ਅਤੇ ਇਸ ਤੋਂ ਵੀ ਵੱਡਾ ਸਵਾਲ ਇਹ ਹੈ ਕਿ ਇਹ ਕਰਜ਼ਾ ਦਿਵਾਉਣ ਲਈ ਇਕ ਨਿੱਜੀ ਕੰਪਨੀ ਨੂੰ ਕਥਿਤ ਤੌਰ ’ਤੇ ਲਗਭਗ 192 ਕਰੋੜ ਦੀ ਫ਼ੀਸ ਜਾਂ ਕਮਿਸ਼ਨ ਕਿਉਂ ਦਿੱਤਾ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਮਾਮਲਾ ਸਿਰਫ਼ ਕਰਜ਼ਾ ਲੈਣ ਤੱਕ ਸੀਮਤ ਨਹੀਂ ਹੈ, ਸਗੋਂ ਕਰਜ਼ੇ ਦੀ ਲਾਗਤ, ਵਿਚੋਲੇ ਦੀ ਲੋੜ ਅਤੇ ਉਸ ਮਕਸਦ ਨਾਲ ਜੁੜਿਆ ਹੈ, ਜਿਸ ਲਈ ਪੰਜਾਬ ਨੂੰ ਇੰਨੀ ਵੱਡੀ ਵਿੱਤੀ ਦੇਣਦਾਰੀ ਆਪਣੇ ਸਿਰ ਲੈਣੀ ਪੈ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਬਠਿੰਡਾ ਤੋਂ ਹੋਵੇਗੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 5 ਸਤੰਬਰ ਨੂੰ ਕਰਨਗੇ ਉਦਘ... ਅਗਲੀ ਖ਼ਬਰ ਐਨ.ਪੀ.ਕੇ. ਖਾਦ ਦੀ ਕੀਮਤ ’ਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ, 2250 ਦਾ ਕੀਤਾ ਗੱਟਾ
Ad Position 24