18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 23 ਨੂੰ ਮੁਲਾਜ਼ਮ ਸਤੌਜ ਵਿਖੇ ਕਰਨਗੇ ਵਿਸ਼ਾਲ ਰੈਲੀ-ਡਿੰਪੀ

ਜਲੰਧਰ, 18 ਅਗਸਤ (ਜਤਿੰਦਰ ਪੰਮੀ)-ਪੁਰਾਣੀ ਪੈਨਸ਼ਨ ਬਹਾਲੀ ਲਈ ਗਠਿਤ ਸਾਂਝੇ ਮੰਚ ਦੀ ਅਗਵਾਈ ਹੇਠ 23 ਅਗਸਤ ਨੂੰ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ.

Ad Position 21
No active advertisement
ਅਜੀਤ ਡੈਸਕ 19-08-2026
ਜਲੰਧਰ, 18 ਅਗਸਤ (ਜਤਿੰਦਰ ਪੰਮੀ)-ਪੁਰਾਣੀ ਪੈਨਸ਼ਨ ਬਹਾਲੀ ਲਈ ਗਠਿਤ ਸਾਂਝੇ ਮੰਚ ਦੀ ਅਗਵਾਈ ਹੇਠ 23 ਅਗਸਤ ਨੂੰ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਨੇ ਦੱਸਿਆ ਕਿ ਇਸ ਰੈਲੀ ਵਿਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ. ਏ., 17-7-20 ਦਾ ਪੱਤਰ ਰੱਦ ਕਰਨਾ ਅਤੇ 15-1-15 ਦਾ ਪੱਤਰ ਰੱਦ ਕਰਨਾ ਮੁੱਖ ਮੰਗਾਂ ਮੰਨਵਾਉਣ ਲਈ ਮੁਲਾਜ਼ਮ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਦੱਸਿਆ ਕਿ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ, ਪੁਰਾਣੀ ਪੈਨਸ਼ਨ ਸੰਘਰਸ਼ ਬਹਾਲ ਕਮੇਟੀ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਸਾਂਝੇ ਰੂਪ ਵਿਚ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਗਠਿਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜੀ. ਐਮ. ਸੀ. ਐਚ-32 ਚੰਡੀਗੜ੍ਹ ਬਜ਼ੁਰਗਾਂ ’ਚ ਡਿਜੀਟਲ ਸਿਹਤ ਸਾਖਰਤਾ ਪੈਂਦਾ ਕਰਨ ’ਚ ਹੋ ਰਿਹਾ ਹੈ ਸਹਾਈ ਅਗਲੀ ਖ਼ਬਰ ਬੰਗਲਾਦੇਸ਼ ਨਾਲ ਚੰਗੇ ਸਬੰਧ ਚਾਹੁੰਦਾ ਹੈ ਭਾਰਤ-ਜੈਸਵਾਲ
Ad Position 24