ਆਬਕਾਰੀ ਵਿਭਾਗ ਦੇ ਵਧੀਕ ਕਮਿਸ਼ਨਰ ਨਾਲ ਕੁੱਟਮਾਰ
ਲੁਧਿਆਣਾ, 20 ਅਗਸਤ (ਜਸਵਿੰਦਰ ਸਿੰਘ)-ਆਬਕਾਰੀ ਵਿਭਾਗ ਦੇ ਵਧੀਕ ਕਮਿਸ਼ਨਰ ਅਮਿਤ ਗੋਇਲ ਨੇ ਦੱਸਿਆ ਕਿ ਉਹ ਆਪਣੇ ਦਫ਼ਤਰ ਵਿਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਇਕ ਵਿਅਕਤੀ ਉਨ੍ਹਾਂ ਦੇ ਦਫ਼ਤਰ ਵਿਚ ਦਾਖਲ ਹੋਇਆ।
ਮੂੰਹ ’ਤੇ ਲੱਗੀ ਸੱਟ ਦਿਖਾਉਂਦੇ ਹੋਏ ਵਧੀਕ ਕਮਿਸ਼ਨਰ ਅਮਿਤ ਗੋਇਲ। ਅਜੀਤ ਤਸਵੀਰ
21-08-2026