20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

‘ਪੰਜਾਬ ਬੰਦ’ ਦੇ ਸਮਰਥਨ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਅੰਮ੍ਰਿਤਸਰ, 20 ਅਗਸਤ (ਜਸਵੰਤ ਸਿੰਘ ਜੱਸ)-ਲੰਮੇ ਅਰਸੇ ਤੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਤਹਿਤ ਕੌਮੀ ਇਨਸਾਫ਼ ਮੋਰਚਾ ਅਤੇ ਪੰਥਕ ਜਥੇਬੰਦੀਆਂ ਵਲੋਂ ਕੱਲ੍ਹ ਦੇ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਹਮਾਇਤ ਦਿੰਦਿਆਂ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਦਫ਼ਤਰ ਤੇ ਸਾਰੇ ਵਿੱਦਿਅਕ ਅਦਾਰੇ 21 ਅਗਸਤ ਨੂੰ ਬੰਦ ਰੱਖੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰਦੀ ਆ ਰਹੀ ਹੈ, ਜਿਸ ਦੌਰਾਨ ਰਾਜਪਾਲ ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪਣ ਤੋਂ ਇਲਾਵਾ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਸਤਖਤੀ ਮੁਹਿੰਮ ਦੌਰਾਨ ਲੱਖਾਂ ਫਾਰਮ ਭਰ ਕੇ ਸਰਕਾਰ ਤੱਕ ਪਹੁੰਚਾਉਣਾ ਵੀ ਸ਼ਾਮਿਲ ਹੈ।

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ‘ਪੰਜਾਬ ਬੰਦ’ ਨੂੰ ਪੂਰਨ ਹਮਾਇਤ ਅਗਲੀ ਖ਼ਬਰ ਖੰਡ ਦੀਆਂ ਕੀਮਤਾਂ ਨੂੰ ਲੈ ਕੇ ਸੰਬੰਧਿਤ ਵਿਭਾਗ ਵੀ ਹੋਣ ਲੱਗੇ ਚੌਕਸ ਤੈਅ ਸਟਾਕ ਤੋਂ ਜ਼ਿਆਦਾ ਰੱਖਣ ਵਾਲਿਆਂ ’ਤੇ ਵੀ ਰੱਖ...
Ad Position 24