ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ-ਢਿੱਲੋਂ
ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਨੇਤਾਵਾਂ ਵਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਕਹਿਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂਆਂ ਦਾ ਇਹ ਬਿਆਨ ਪਾਰਟੀ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਇਕ ਵਾਰ ਫਿਰ ਜੱਗ ਜ਼ਾਹਿਰ ਕਰਦਾ ਹੈ।
ਅਜੀਤ ਡੈਸਕ
22-08-2026