21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

‘ ਆਪ’ ਵਲੋਂ ਸੰਗਠਨ ਇੰਚਾਰਜ ਤੇ ਬਲਾਕ ਪ੍ਰਧਾਨ ਨਿਯੁਕਤ

ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਖ-ਵੱਖ ਹਲਕਿਆਂ ਦੇ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਅਤੇ ਨਸ਼ਾ ਮੁਕਤੀ ਮੋਰਚਾ ਦਾ ਖਰੜ ਤੋਂ ਬਲਾਕ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਸਤਾਖ਼ਰ ਹੇਠ ਜਾਰੀ ਸੂਚੀ ਅਨੁਸਾਰ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 22-08-2026
ਚੰਡੀਗੜ੍ਹ, 21 ਅਗਸਤ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਖ-ਵੱਖ ਹਲਕਿਆਂ ਦੇ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਅਤੇ ਨਸ਼ਾ ਮੁਕਤੀ ਮੋਰਚਾ ਦਾ ਖਰੜ ਤੋਂ ਬਲਾਕ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਸਤਾਖ਼ਰ ਹੇਠ ਜਾਰੀ ਸੂਚੀ ਅਨੁਸਾਰ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਮੋਗਾ ਤੋਂ ਰਾਕੇਸ਼ ਕੁਮਾਰ ਮਿੱਡਾ, ਬੱਸੀ ਪਠਾਣਾ ਤੋਂ ਜਸਵਿੰਦਰ ਸਿੰਘ ਪਿੰਕਾ, ਫ਼ਤਿਹਗੜ੍ਹ ਸਾਹਿਬ ਤੋਂ ਮੋਹਿਤ ਸੂਦ ਅਤੇ ਫ਼ਤਿਹਗੜ੍ਹ ਚੂੜ੍ਹੀਆਂ ਤੋਂ ਰਾਜਿੰਦਰ ਸਿੰਘ ਨੂੰ ਹਲਕਾ ਸੰਗਠਨ ਇੰਚਾਰਜ ਲਗਾਇਆ ਗਿਆ ਹੈ। ਬਲਾਕ ਪ੍ਰਧਾਨਾਂ ’ਚ ਅਮਲੋਹ ਤੋਂ ਇਕਬਾਲਦੀਪ ਸਿੰਘ, ਫ਼ਤਿਹਗੜ੍ਹ ਸਾਹਿਬ ਤੋਂ ਪਰਮਜੀਤ ਸਿੰਘ, ਗਿੱਲ ਤੋਂ ਅਕੁੰਸ਼ ਗੋਇਲ, ਜੈਤੋਂ ਤੋਂ ਰਾਹੁਲ ਸੋਲੰਕੀ, ਜੈਤੋਂ ਤੋਂ ਹੀ ਸੁਖਮੰਦਰ ਸਿੰਘ ਤੋਂ ਇਲਾਵਾ ਨਿਹਾਲ ਸਿੰਘ ਵਾਲਾ ਤੋਂ ਜਗਵੰਤ ਸਿੰਘ ਬੈਂਸ, ਰਾਏਕੋਟ ਤੋਂ ਗੁਰਪ੍ਰੀਤ ਸਿੰਘ, ਬਠਿੰਡਾ ਦਿਹਾਤੀ ਤੋਂ ਗੁਰਸੇਵਕ ਸਿੰਘ, ਬਠਿੰਡਾ ਦਿਹਾਤੀ ਤੋਂ ਜਗਜੀਤ ਸਿੰਘ, ਭਦੌੜ ਤੋਂ ਮੋਨੂੰ ਸ਼ਰਮਾ, ਮੌੜ ਤੋਂ ਸੁਖਪ੍ਰੀਤ ਸਿੰਘ, ਮਹਿਲ ਕਲਾ ਤੋਂ ਸੁਖਵੀਰ ਸਿੰਘ, ਰਾਮਪੂਰਾ ਫੂਲ ਤੋਂ ਕੁਲਦੀਪ ਸਿੰਘ ਨੂੰ ਬਲਾਕ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। ਨਸ਼ਾ ਮੁਕਤੀ ਮੋਰਚਾ ਦੇ ਖਰੜ ਤੋਂ ਬਲਾਕ ਕੋਆਰਡੀਨੇਟਰ ਸੁੱਖਲਖਨ ਸਿੰਘ ਖ਼ਿਜ਼ਰਾਬਾਦ ਨੂੰ ਨਿਯੁਕਤ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲਾਂ, ਨਗਰ ਪੰਚਾਇਤਾਂ ਲਈ ਜੀ. ਐਸ. ਟੀ. ਦੀ ਰਕਮ ਦੁੱਗਣੀ ਕੀਤੀ ਜਾਵੇ-ਵਾਲੀਆ ਅਗਲੀ ਖ਼ਬਰ ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦਾ ਆਗਾਜ਼ ਡਾ. ਅਮਰ ਸਿੰਘ ਦੀ ਪ੍ਰਧਾਨਗੀ ’ਚ ਮੈਨੀਫੈਸਟੋ ਕ...
Ad Position 24