ਪੰਜਾਬ ਕਾਂਗਰਸ ਦੇ ਆਗੂ ਆਪਣੀ ਸਥਿਤੀ ਸਪੱਸ਼ਟ ਕਰਨ-ਮਜੀਠੀਆ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਸੱਜਣ ਕੁਮਾਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਆਗੂ ਉਨ੍ਹਾਂ ਨੂੰ ਰੋਲ ਮਾਡਲ ਮੰਨਦੇ ਹਨ ਤਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਵੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਸੱਜਣ ਕੁਮਾਰ ਬਾਰੇ ਆਪਣਾ ਸਟੈਂਡ ਸਪੱਸ਼ਟ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਆਗੂ ਉਨ੍ਹਾਂ ਨੂੰ ਰੋਲ ਮਾਡਲ ਮੰਨਦੇ ਹਨ ਤਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਵੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੁੱਛਿਆ ਕਿ ਕੀ ਉਹ ਹੁੱਡਾ ਦੇ ਬਿਆਨ ਨਾਲ ਸਹਿਮਤ ਹਨ ਤੇ ਕੀ ਉਹ ਅੰਤਿਮ ਸੰਸਕਾਰਾਂ ਦਾ ਬਾਈਕਾਟ ਕਰਨਗੇ।