22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਇਟਲੀ ਵਿਚ ਸੜਕ ਹਾਦਸੇ ਦੌਰਾਨ ਮੋਗਾ ਦੇ ਨੌਜਵਾਨ ਦੀ ਮੌਤ

ਬਰੇਸ਼ੀਆ (ਇਟਲੀ), 22 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਜ਼ਿਲ੍ਹਾ ਮਨਤੋਵਾ ਦੇ ਸ਼ਹਿਰ ਕਸਤੀਲਿਉਨੇ ਦੇਲੇ ਸਤਾਵੀਏਰੇ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਮੋਗਾ ਦੇ ਪਿੰਡ ਬਿਲਾਸਪੁਰ ਨਾਲ ਸੰਬੰਧਿਤ ਰਣਵੀਰ ਸਿੰਘ (44) ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰਣਵੀਰ ਸਿੰਘ ਇਕ ਦੁਕਾਨ ਵਿਚੋਂ ਨਿੱਕਲ ਕੇ ਆਪਣੀ ਕਾਰ ਵੱਲ ਜਾ ਰਿਹਾ ਸੀ, ਜਿਸ ਵਿਚ ਉਸ ਦੀ 43 ਸਾਲਾ ਪਤਨੀ ਤੇ 8 ਅਤੇ 10 ਸਾਲ ਦੇ 2 ਬੱਚੇ ਉਸ ਦਾ ਇੰਤਜ਼ਾਰ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 23-08-2026
ਬਰੇਸ਼ੀਆ (ਇਟਲੀ), 22 ਅਗਸਤ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਜ਼ਿਲ੍ਹਾ ਮਨਤੋਵਾ ਦੇ ਸ਼ਹਿਰ ਕਸਤੀਲਿਉਨੇ ਦੇਲੇ ਸਤਾਵੀਏਰੇ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਮੋਗਾ ਦੇ ਪਿੰਡ ਬਿਲਾਸਪੁਰ ਨਾਲ ਸੰਬੰਧਿਤ ਰਣਵੀਰ ਸਿੰਘ (44) ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰਣਵੀਰ ਸਿੰਘ ਇਕ ਦੁਕਾਨ ਵਿਚੋਂ ਨਿੱਕਲ ਕੇ ਆਪਣੀ ਕਾਰ ਵੱਲ ਜਾ ਰਿਹਾ ਸੀ, ਜਿਸ ਵਿਚ ਉਸ ਦੀ 43 ਸਾਲਾ ਪਤਨੀ ਤੇ 8 ਅਤੇ 10 ਸਾਲ ਦੇ 2 ਬੱਚੇ ਉਸ ਦਾ ਇੰਤਜ਼ਾਰ ਕਰ ਰਹੇ ਸਨ। ਇਸ ਦੌਰਾਨ ਜਦ ਉਹ ਕਾਰ ਵਿਚ ਬੈਠਣ ਹੀ ਵਾਲਾ ਸੀ ਤਾਂ ਇਕ ਜੀਪ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨੂੰ ਮੋਰੱਕੋ ਮੂਲ ਦਾ 49 ਸਾਲਾ ਵਿਅਕਤੀ ਚਲਾ ਰਿਹਾ ਸੀ।ਹਾਦਸੇ ਉਪਰੰਤ ਰਣਵੀਰ ਸਿੰਘ ਦੀ ਆਪਣੀ ਪਤਨੀ ਤੇ ਬੱਚਿਆਂ ਦੀਆਂ ਅੱਖਾਂ ਦੇ ਸਾਹਮਣੇ ਭਿਆਨਕ ਹਾਦਸੇ ਦੌਰਾਨ ਮੌਤ ਹੋ ਗਈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਫ਼ਰੀਦਕੋਟ ’ਚ ਹਵਾਲਾਤੀ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ ਅਗਲੀ ਖ਼ਬਰ ਐਡਮਿੰਟਨ ’ਚ ਵਾਪਰੀ ਘਟਨਾ ਬੇਹੱਦ ਮੰਦਭਾਗੀ-ਜਥੇਦਾਰ ਧਨੌਲਾ
Ad Position 24