22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕੇਂਦਰੀ ਜੇਲ੍ਹ ਫ਼ਰੀਦਕੋਟ ’ਚ ਹਵਾਲਾਤੀ ਵਲੋਂ ਫ਼ਾਹਾ ਲਾ ਕੇ ਖ਼ੁਦਕੁਸ਼ੀ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਵਲੋਂ ਆਪਣੀ ਬੈਰਕ ਦੇ ਪਖਾਨੇ ਵਿਚ ਲੱਗੀ ਗਰਿਲ ਨਾਲ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਉਰਫ਼ ਪੰਮਾ (25) ਪਿੰਡ ਧੂੜਕੋਟ ਜ਼ਿਲ੍ਹਾ ਫ਼ਰੀਦਕੋਟ ਦਾ ਰਹਿਣ ਵਾਲਾ ਸੀ ਅਤੇ 21 ਅਗਸਤ ਨੂੰ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਚੋਰੀ ਦੇ ਮਾਮਲੇ ਵਿਚ ਆਇਆ ਸੀ।

Ad Position 21
No active advertisement
ਅਜੀਤ ਡੈਸਕ 23-08-2026
ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਵਲੋਂ ਆਪਣੀ ਬੈਰਕ ਦੇ ਪਖਾਨੇ ਵਿਚ ਲੱਗੀ ਗਰਿਲ ਨਾਲ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਉਰਫ਼ ਪੰਮਾ (25) ਪਿੰਡ ਧੂੜਕੋਟ ਜ਼ਿਲ੍ਹਾ ਫ਼ਰੀਦਕੋਟ ਦਾ ਰਹਿਣ ਵਾਲਾ ਸੀ ਅਤੇ 21 ਅਗਸਤ ਨੂੰ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਚੋਰੀ ਦੇ ਮਾਮਲੇ ਵਿਚ ਆਇਆ ਸੀ। ਉਸ ਵਲੋਂ ਉਸੇ ਰਾਤ ਹੀ ਆਪਣੀ ਬੈਰਕ ਅੰਦਰ ਬਣੇ ਪਖਾਨੇ ’ਚ ਲੱਗੀ ਗਰਿਲ ਨਾਲ ਫ਼ਾਹਾ ਲਾ ਲਿਆ। ਜਦੋਂ ਇਸ ਦੀ ਸੂਚਨਾ ਗਾਰਦ ਨੂੰ ਮਿਲੀ ਤਾਂ ਤੁਰੰਤ ਉਸ ਨੂੰ ਮੈਡੀਕਲ ਸਹਾਇਤਾ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਗਿਆ, ਜਿਥੇ ਉਸਨੂੰ ਡਾਕਟਰਾਂ ਵਲੋਂ ਮ੍ਰਿਤਕ ਐਲਾਨ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜਾਅਲੀ ਪੀ.ਐਚ.ਡੀ. ਮਾਮਲੇ ’ਚ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਗ੍ਰਿਫ਼ਤਾਰ ਅਗਲੀ ਖ਼ਬਰ ਇਟਲੀ ਵਿਚ ਸੜਕ ਹਾਦਸੇ ਦੌਰਾਨ ਮੋਗਾ ਦੇ ਨੌਜਵਾਨ ਦੀ ਮੌਤ
Ad Position 24