25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਐਡਮਿੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਸਹਿਣਯੋਗ ਨਹੀਂ-ਬਾਬਾ ਬਲਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 24 ਅਗਸਤ (ਕਰਨੈਲ ਸਿੰਘ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੀਤੇ ਦਿਨੀ ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿਚ ਇਕ ਵਿਅਕਤੀ ਵਲੋਂ ਦਾਖ਼ਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਐਡਮਿੰਟਨ ਪੁਲਿਸ ਨੇ ਗ੍ਰਿਫ਼ਤਾਰ ਤਾਂ ਕਰ ਲਿਆ ਪਰ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ।

Ad Position 21
No active advertisement
ਅਜੀਤ ਡੈਸਕ 25-08-2026
ਸ੍ਰੀ ਅਨੰਦਪੁਰ ਸਾਹਿਬ, 24 ਅਗਸਤ (ਕਰਨੈਲ ਸਿੰਘ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਬੀਤੇ ਦਿਨੀ ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿਚ ਇਕ ਵਿਅਕਤੀ ਵਲੋਂ ਦਾਖ਼ਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਵਿਅਕਤੀ ਨੂੰ ਐਡਮਿੰਟਨ ਪੁਲਿਸ ਨੇ ਗ੍ਰਿਫ਼ਤਾਰ ਤਾਂ ਕਰ ਲਿਆ ਪਰ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ। ਉਨ੍ਹਾਂ ਕਿਹਾ ਕਿ ਕੈਲਗਰੀ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਗੁਰਦੁਆਰਾ ਸਾਹਿਬਾਨਾਂ ’ਤੇ ਸੁਰੱਖਿਆ ਦੇ ਪੂਰਨ ਪ੍ਰਬੰਧ ਕਰਨੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਤਨੀ ਨੇ ਪਤੀ ਨੂੰ ਚਾਹ ’ਚ ਜ਼ਹਿਰ ਦੇ ਕੇ ਮਾਰਿਆ ਅਗਲੀ ਖ਼ਬਰ ਗੁਰਜਿੰਦਰ ਕੌਰ ਗਿੱਲ ਨਮਿਤ ਅੰਤਿਮ ਅਰਦਾਸ 27 ਨੂੰ
Ad Position 24