26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

12ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 26-08-2026
ਐੱਸ. ਏ. ਐੱਸ. ਨਗਰ, 25 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜੁਲਾਈ-2026 (ਅਨੁਪੂਰਕ ਪ੍ਰੀਖਿਆ) ਦੌਰਾਨ ਵਾਧੂ ਵਿਸ਼ਾ, ਕੰਪਾਰਟਮੈਂਟ ਅਤੇ ਕਾਰਗੁਜ਼ਾਰੀ ਵਿਚ ਸੁਧਾਰ ਲਈ ਕੈਟਾਗਰੀ ਅਧੀਨ ਕੰਡਕਟ ਕਰਵਾਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸੰਬੰਧਿਤ ਪ੍ਰੀਖਿਆਰਥੀ ਆਪਣਾ ਨਤੀਜਾ ਬੋਰਡ ਦੀ ਵੈੱਬਸਾਈਟ ‘ਤੇ ਵੇਖ ਸਕਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਦੀ ਹਰ ਸਮੱਸਿਆ ਤੇ ਮੰਗ ਨੂੰ ਧਿਆਨ ਵਿਚ ਰੱਖ ਕੇ ਬਣੇਗਾ ਕਾਂਗਰਸ ਦਾ ਚੋਣ ਮੈਨੀਫੈਸਟੋ-ਡਾ. ਅਮਰ ਸਿੰਘ ਅਗਲੀ ਖ਼ਬਰ ਪੈਰੋਲ ’ਤੇ ਦੋਹਰਾ ਮਾਪਦੰਡ ਕਿਉਂ-ਜਥੇਦਾਰ ਬਾਬਾ ਟੇਕ ਸਿੰਘ
Ad Position 24