25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਸਰਕਾਰ ਦੀਆਂ ‘ਹਾਰਮ-ਰਿਡਕਸ਼ਨ ਸਰਵਿਸਿਜ਼’ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ-ਬਲਬੀਰ ਸਿੰਘ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ‘ਹਾਰਮ-ਰਿਡਕਸ਼ਨ ਸਰਵਿਸਿਜ਼’ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (ਐਸ.

Ad Position 21
No active advertisement
ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ‘ਹਾਰਮ-ਰਿਡਕਸ਼ਨ ਸਰਵਿਸਿਜ਼’ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ।ਸਬਸਟੈਂਸ ਯੂਜ਼ ਡਿਸਆਰਡਰ (ਐਸ.ਯੂ.ਡੀ. ) ਤੋਂ ਪੀੜਤ ਲੋਕ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟਰੀਟਮੈਂਟ (ਓ.ਓ.ਏ.ਟੀ.) ਕੇਂਦਰਾਂ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵਲੋਂ ਚਲਾਏ ਜਾ ਰਹੇ 47 ਓਪਿਓਇਡ ਸਬਸਟੀਟਿਊਸ਼ਨ ਥੈਰੇਪੀ (ਓ.ਐਸ.ਟੀ.) ਕੇਂਦਰਾਂ ਦੇ ਨਾਲ-ਨਾਲ ਟਾਰਗੇਟਿਡ ਇੰਟਰਵੈਂਸ਼ਨ ਸੇਵਾਵਾਂ ਰਾਹੀਂ ਹਾਰਮ - ਰਿਡਕਸ਼ਨ ਸਰਵਿਸਿਜ਼ ਦਾ ਲਾਭ ਲੈ ਸਕਦੇ ਹਨ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਇਸ ਪਹੁੰਚ ਨੂੰ ਸਪੱਸ਼ਟ ਕੀਤਾ ਹੈ ਕਿ ਪ੍ਰਭਾਵਿਤ ਲੋਕਾਂ ਨੂੰ ਇਲਾਜ ਤੋਂ ਦੂਰ ਰਹਿਣ ਦੀ ਬਜਾਏ, ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਚੀਮਾ ਵਲੋਂ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼ ਵੱਖ-ਵੱਖ ਮੁਲਾਜ਼... ਅਗਲੀ ਖ਼ਬਰ ਪੰਜਾਬ ਵਿਚ ਖੰਡ ਦੀ ਕੋਈ ਘਾਟ ਨਹੀਂ-ਮੁੱਖ ਮੰਤਰੀ ਕਿਹਾ, ਜ਼ਖ਼ੀਰੇਬਾਜ਼ੀ ਅਤੇ ਖੰਡ ਦੀ ਬਣਾਵਟੀ ਘਾਟ ਪੈਦਾ ਕਰਨ ਵਾਲਿਆਂ ਨ...
Ad Position 24