25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ’ਚ ਅਧਿਆਪਕਾਂ ਤੇ ਪ੍ਰਿੰਸੀਪਲ ਦੀ ਭਾਰੀ ਘਾਟ-ਤਰੁਣ ਚੁੱਘ

ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਭਾਜਪਾ ਦੇ ਰਾਜ ਸਭਾ ਮੈਂਬਰ ਤੇ ਕੌਮੀ ਦਫ਼ਤਰ ਇੰਚਾਰਜ ਤਰੁਣ ਚੁੱਘ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸੂਬੇ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੇ ਉਲਟ ਸਕੂਲਾਂ ਦੀ ਜ਼ਮੀਨੀ ਹਕੀਕਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ 31,370 ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ, ਜਦਕਿ ਕਰੀਬ 1,150 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਯਮਤ ਪ੍ਰਿੰਸੀਪਲਾਂ ਤੋਂ ਵਾਂਝੇ ਹਨ।

Ad Position 21
No active advertisement
ਅਜੀਤ ਡੈਸਕ 26-08-2026
ਚੰਡੀਗੜ੍ਹ, 25 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਭਾਜਪਾ ਦੇ ਰਾਜ ਸਭਾ ਮੈਂਬਰ ਤੇ ਕੌਮੀ ਦਫ਼ਤਰ ਇੰਚਾਰਜ ਤਰੁਣ ਚੁੱਘ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸੂਬੇ ਵਿਚ ਸਰਕਾਰ ਵਲੋਂ ਕੀਤੇ ਜਾ ਰਹੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੇ ਉਲਟ ਸਕੂਲਾਂ ਦੀ ਜ਼ਮੀਨੀ ਹਕੀਕਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ 31,370 ਤੋਂ ਵੱਧ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ, ਜਦਕਿ ਕਰੀਬ 1,150 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਯਮਤ ਪ੍ਰਿੰਸੀਪਲਾਂ ਤੋਂ ਵਾਂਝੇ ਹਨ। ਚੁੱਘ ਨੇ ਕਿਹਾ ਕਿ ਸਕੂਲੀ ਬੱਚਿਆਂ ਦਾ ਭਵਿੱਖ ਯੋਗ ਅਧਿਆਪਕਾਂ, ਨਿਯਮਤ ਪ੍ਰਿੰਸੀਪਲਾਂ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨਾਲ ਬਣਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਨਾ ਦੇ ਕੇ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਨਾਲ ਕਰ ਰਹੀ ਧੱਕਾ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਜਾਤੀ ਜਨਗਣਨਾ ਸਹੀ ਨਾ ਹੋਣ ਨਾਲ ਓ.ਬੀ.ਸੀ. ਅਤੇ ਵੰਚਿਤ ਵਰਗਾਂ ਦੀ ਪ੍ਰਭਾਵਿਤ ਹੋਵੇਗੀ ਹਿੱਸੇਦਾਰੀ-ਰੰਧਾਵਾ
Ad Position 24