27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਇਮਰਾਨ ਖ਼ਾਨ ਦੇ ਪੁੱਤਰ ਸੁਲੇਮਾਨ ਈਸਾ ਨੇ ਪਿਤਾ ਨਾਲ ਜੇਲ੍ਹ ’ਚ ਬੁਰੇ ਵਤੀਰੇ ਦਾ ਲਗਾਇਆ ਦੋਸ਼

ਅੰਮ੍ਰਿਤਸਰ, 26 ਅਗਸਤ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਦੇ ਪੁੱਤਰ ਸੁਲੇਮਾਨ ਈਸਾ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਤਾਨਾਸ਼ਾਹੀ ਵੱਲ ਵਧ ਰਿਹਾ ਹੈ। ਉਸ ਨੇ ਆਪਣੇ ਪਿਤਾ ਦੇ ਲੰਬੇ ਸਮੇਂ ਤੋਂ ਜੇਲ੍ਹ ’ਚ ਬੰਦ ਹੋਣ ਨੂੰ ਇਸ ਦੀ ਇਕ ਮਿਸਾਲ ਦੱਸਿਆ।

Ad Position 21
No active advertisement
ਸੁਲੇਮਾਨ ਈਸਾ ਅਤੇ ਕਾਸਿਮ। ਤਸਵੀਰ ਰਾਹੀਂ : ਸੁਰਿੰਦਰ ਕੋਛੜ 27-08-2026
ਅੰਮ੍ਰਿਤਸਰ, 26 ਅਗਸਤ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਦੇ ਪੁੱਤਰ ਸੁਲੇਮਾਨ ਈਸਾ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਤਾਨਾਸ਼ਾਹੀ ਵੱਲ ਵਧ ਰਿਹਾ ਹੈ।ਉਸ ਨੇ ਆਪਣੇ ਪਿਤਾ ਦੇ ਲੰਬੇ ਸਮੇਂ ਤੋਂ ਜੇਲ੍ਹ ’ਚ ਬੰਦ ਹੋਣ ਨੂੰ ਇਸ ਦੀ ਇਕ ਮਿਸਾਲ ਦੱਸਿਆ। ਪ੍ਰੈੱਸ ਕਾਨਫ਼ਰੰਸ ਦੌਰਾਨ ਸੁਲੇਮਾਨ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੇ ਪਿਤਾ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ ਅਤੇ ਇਸ ’ਚ ਫ਼ੌਜ ਦੀ ਵੱਡੀ ਭੂਮਿਕਾ ਹੈ। ਇਸ ਪ੍ਰੈੱਸ ਕਾਨਫ਼ਰੰਸ ’ਚ ਇਮਰਾਨ ਦੀ ਸਿਹਤ ਦੀ ਸਥਿਤੀ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਸੁਲੇਮਾਨ ਦੇ ਨਾਲ ਉਸ ਦੇ ਭਰਾ ਕਾਸਿਮ , ਕੌਮਾਂਤਰੀ ਵਕੀਲ ਜੇਰੇਡ ਜੈਨਸਰ ਅਤੇ ਕੌਮਾਂਤਰੀ ਮਾਮਲਿਆਂ ਤੇ ਮੀਡੀਆ ਦੇ ਸਲਾਹਕਾਰ ਸਈਅਦ ਬੁਖ਼ਾਰੀ ਵੀ ਸ਼ਾਮਿਲ ਹੋਏ।
Ad Position 22
No active advertisement
ਅਗਲੀ ਖ਼ਬਰ ਰਾਸਾ ਪੰਜਾਬ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਏ. ਆਈ. ਸੈਮੀਨਾਰ ਦਾ ਵਿਰੋਧ
Ad Position 24