28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੰਜਾਬ ਸਰਕਾਰ ਹੰਕਾਰ ਤਿਆਗੇ-ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 27 ਅਗਸਤ (ਪ੍ਰੋ. ਅਵਤਾਰ ਸਿੰਘ)-ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਹਰ ਮਸਲੇ ਨੂੰ ਆਪਣੀ ਮੁੱਛ ਦਾ ਸਵਾਲ ਬਣਾਉਣ ਦੀ ਬਜਾਏ ਮੁਲਾਜ਼ਮਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 28-08-2026
ਚੰਡੀਗੜ੍ਹ, 27 ਅਗਸਤ (ਪ੍ਰੋ. ਅਵਤਾਰ ਸਿੰਘ)-ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਹਰ ਮਸਲੇ ਨੂੰ ਆਪਣੀ ਮੁੱਛ ਦਾ ਸਵਾਲ ਬਣਾਉਣ ਦੀ ਬਜਾਏ ਮੁਲਾਜ਼ਮਾਂ ਦੀ ਗੱਲ ਹਮਦਰਦੀ ਨਾਲ ਸੁਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕੰਧ ‘ਤੇ ਲਿਖਿਆ ਸਪੱਸ਼ਟ ਸੁਨੇਹਾ ਵੀ ਪੜ੍ਹਨ ਵਿਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਵਹਿਮ ਦਾ ਸ਼ਿਕਾਰ ਹੋਣ ਕਰਕੇ ਇਨ੍ਹਾਂ ਨੂੰ ਲਗਦਾ ਹੈ ਕਿ ਇਹ ਤਸ਼ੱਦਦ ਨਾਲ ਸਾਰਿਆਂ ਨੂੰ ਦਬਾ ਲੈਣਗੇ। ਇਸ ਲਈ ਸਰਕਾਰ ਡੀ.ਏ. ਭੁਗਤਾਨ ਕਰਨ ਵਿਚ ਅਦਾਲਤੀ ਹੁਕਮਾਂ ਨੂੰ ਮੰਨਣ ਤੋਂ ਵੀ ਆਨਾ-ਕਾਨੀ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਨੂੰ ਧਮਕਾਉਣਾ ਪਵੇਗਾ ਮਹਿੰਗਾ-ਸੁਨੀਲ ਜਾਖੜ ਅਗਲੀ ਖ਼ਬਰ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ-ਡਾ. ਚੀਮਾ
Ad Position 24