28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੱਧਵਰਗੀ ਤੇ ਗਰੀਬ ਲੋਕਾਂ ਦਾ ਗੁਜ਼ਾਰਾ ਹੋਇਆ ਮੁਸ਼ਕਿਲ-ਬੈਂਸ

ਲੁਧਿਆਣਾ, 27 ਅਗਸਤ (ਜਤਿੰਦਰ ਭੰਬੀ)-ਕੇਂਦਰ ਸਰਕਾਰ ਦੀਆਂ ਆਰਥਿਕ ਅਤੇ ਖੇਤੀਬਾੜੀ ਨੀਤੀਆਂ ’ਤੇ ਤਿੱਖਾ ਹਮਲਾ ਬੋਲਦਿਆਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਵਿਚ ਵੱਧਦੀ ਮਹਿੰਗਾਈ ਨੇ ਆਮ ਖਪਤਕਾਰਾਂ ਅਤੇ ਘਰੇਲੂ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ। ਅੰਕੜਿਆਂ ਦਾ ਹਵਾਲਾ ਦਿੰਦਿਆਂ ਬੈਂਸ ਨੇ ਦੱਸਿਆ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਪ੍ਰਚੂਨ ਅਤੇ ਥੋਕ ਖੰਡ ਦੀਆਂ ਕੀਮਤਾਂ ਵਿਚ ਲਗਭਗ 40 ਫ਼ੀਸਦੀ ਦਾ ਵਾਧਾ ਹੋਇਆ ਹੈ, ਜਦੋਂਕਿ ਕੁਝ ਰਾਜਾਂ ਵਿਚ ਇਹ ਵਾਧਾ 50 ਫ਼ੀਸਦੀ ਤੱਕ ਪਹੁੰਚ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 28-08-2026
ਲੁਧਿਆਣਾ, 27 ਅਗਸਤ (ਜਤਿੰਦਰ ਭੰਬੀ)-ਕੇਂਦਰ ਸਰਕਾਰ ਦੀਆਂ ਆਰਥਿਕ ਅਤੇ ਖੇਤੀਬਾੜੀ ਨੀਤੀਆਂ ’ਤੇ ਤਿੱਖਾ ਹਮਲਾ ਬੋਲਦਿਆਂ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਵਿਚ ਵੱਧਦੀ ਮਹਿੰਗਾਈ ਨੇ ਆਮ ਖਪਤਕਾਰਾਂ ਅਤੇ ਘਰੇਲੂ ਰਸੋਈ ਦਾ ਬਜਟ ਪੂਰੀ ਤਰ੍ਹਾਂ ਵਿਗਾੜ ਕੇ ਰੱਖ ਦਿੱਤਾ ਹੈ। ਅੰਕੜਿਆਂ ਦਾ ਹਵਾਲਾ ਦਿੰਦਿਆਂ ਬੈਂਸ ਨੇ ਦੱਸਿਆ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਪ੍ਰਚੂਨ ਅਤੇ ਥੋਕ ਖੰਡ ਦੀਆਂ ਕੀਮਤਾਂ ਵਿਚ ਲਗਭਗ 40 ਫ਼ੀਸਦੀ ਦਾ ਵਾਧਾ ਹੋਇਆ ਹੈ, ਜਦੋਂਕਿ ਕੁਝ ਰਾਜਾਂ ਵਿਚ ਇਹ ਵਾਧਾ 50 ਫ਼ੀਸਦੀ ਤੱਕ ਪਹੁੰਚ ਚੁੱਕਾ ਹੈ। ਦੇਸ਼ ਦੇ ਅੱਠ ਰਾਜਾਂ ਵਿਚ ਖੰਡ ਦੀਆਂ ਕੀਮਤਾਂ 65 ਰੁਪਏ ਪ੍ਰਤੀ ਕਿੱਲੋਗ੍ਰਾਮ ਤੋਂ ਪਾਰ ਹੋ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਲਗਾਏ ਜਾ ਰਹੇ ਧਰਨੇ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਐਸ. ਕੇ. ਐਮ. ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਡਿਗਰੀਆਂ ਹੱਥਾਂ ’ਚ, ਰੁਜ਼ਗਾਰ ਦੇ ਮੌਕੇ ਸੀਮਤ ਸਿਰਫ਼ 8.25 ਫ਼ੀਸਦੀ ਗ੍ਰੈਜੂਏਟਾਂ ਨੂੰ ਯੋਗਤਾ ਅਨੁਸਾਰ ਨੌਕਰੀ
Ad Position 24