29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ’ਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ-ਬਲਤੇਜ ਪੰਨੂ

ਚੰਡੀਗੜ੍ਹ, 28 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ। ਪੰਨੂ ਨੇ ਕਿਹਾ ਕਿ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ’ਚ ਭਾਜਪਾ-ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਹੈ ਅਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ।

Ad Position 21
No active advertisement
ਅਜੀਤ ਡੈਸਕ 29-08-2026
ਚੰਡੀਗੜ੍ਹ, 28 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ।ਪੰਨੂ ਨੇ ਕਿਹਾ ਕਿ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ’ਚ ਭਾਜਪਾ-ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਹੈ ਅਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ।ਬਲਤੇਜ ਪੰਨੂ ਨੇ ਤਿੱਖੇ ਸੁਰ ਵਿਚ ਕਿਹਾ ਕਿ ਇਹ ਉਹੀ ਲੋਕ ਹਨ, ਜਿਨ੍ਹਾਂ ਨੇ ਕਦੇ ਵੀ 1984 ਵਿਚ ਉੱਜੜੇ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਬਸਤੀਆਂ ਵਿਚ ਜਾ ਕੇ ਜਾਂ ਉਨ੍ਹਾਂ ਦੇ ਪਰਿਵਾਰਾਂ ਕੋਲ ਜਾ ਕੇ ਕੋਈ ਦੁੱਖ ਸਾਂਝਾ ਨਹੀਂ ਕੀਤਾ ਪਰ ਅਦਾਲਤ ਵਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੇ ਮਰਨ ਦਾ ਦੁੱਖ ਇਨ੍ਹਾਂ ਨੂੰ ਸਭ ਤੋਂ ਵੱਧ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ 12 ਸਾਲਾ ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ ’ਚ ਸਕੂਲ ਹੈੱਡਮਾਸਟਰ ਗ੍ਰਿਫ਼ਤਾਰ
Ad Position 24