30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜਗਤਾਰ ਸਿੰਘ ਤਾਰਾ ਵਲੋਂ ਦਿਲਾਵਰ ਸਿੰਘ ਦੀ ਸ਼ਹੀਦੀ ਵਰ੍ਹੇਗੰਢ ਅਕਾਲ ਤਖ਼ਤ ਸਾਹਿਬ ਵਿਖੇ ਮਨਾਉਣ ਦੀ ਅਪੀਲ

ਮਾਨਸਾ, 29 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਬੁੜੈਲ ਜੇਲ੍ਹ ਵਿਖੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਤਾਰਾ ਨੇ ਆਪਣੇ ਕਰੀਬੀ ਸਾਥੀ ਸ਼ਹੀਦ ਭਾਈ ਦਿਲਾਵਰ ਸਿੰਘ ਦੀ 31ਵੀਂ ਸ਼ਹੀਦੀ ਵਰ੍ਹੇਗੰਢ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੇ ਪੱਧਰ ’ਤੇ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸਿੱਖ ਸੰਗਤ ਉਨ੍ਹਾਂ ਦੀ ਸ਼ਹਾਦਤ ਨੂੰ ਵਿਸ਼ਵ ਪੱਧਰ ’ਤੇ ਸਿਜਦਾ ਕਰਨ। ਦੱਸਣਯੋਗ ਹੈ ਕਿ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਭਾਈ ਤਾਰਾ ਨਾਲ ਬੀਤੇ ਕੱਲ੍ਹ ਜੇਲ੍ਹ ਵਿਖੇ ਮੁਲਾਕਾਤ ਕੀਤੀ ਸੀ, ਦੇ ਰਾਹੀਂ ਉਨ੍ਹਾਂ ਇਹ ਸੰਦੇਸ਼ ਸਿੱਖ ਕੌਮ ਦੇ ਨਾਂਅ ਭੇਜਿਆ ਹੈ।

Ad Position 21
No active advertisement
ਅਜੀਤ ਡੈਸਕ 30-08-2026
ਮਾਨਸਾ, 29 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ’ਚ ਬੁੜੈਲ ਜੇਲ੍ਹ ਵਿਖੇ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਭਾਈ ਜਗਤਾਰ ਸਿੰਘ ਤਾਰਾ ਨੇ ਆਪਣੇ ਕਰੀਬੀ ਸਾਥੀ ਸ਼ਹੀਦ ਭਾਈ ਦਿਲਾਵਰ ਸਿੰਘ ਦੀ 31ਵੀਂ ਸ਼ਹੀਦੀ ਵਰ੍ਹੇਗੰਢ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੇ ਪੱਧਰ ’ਤੇ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਸਿੱਖ ਸੰਗਤ ਉਨ੍ਹਾਂ ਦੀ ਸ਼ਹਾਦਤ ਨੂੰ ਵਿਸ਼ਵ ਪੱਧਰ ’ਤੇ ਸਿਜਦਾ ਕਰਨ। ਦੱਸਣਯੋਗ ਹੈ ਕਿ ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਭਾਈ ਤਾਰਾ ਨਾਲ ਬੀਤੇ ਕੱਲ੍ਹ ਜੇਲ੍ਹ ਵਿਖੇ ਮੁਲਾਕਾਤ ਕੀਤੀ ਸੀ, ਦੇ ਰਾਹੀਂ ਉਨ੍ਹਾਂ ਇਹ ਸੰਦੇਸ਼ ਸਿੱਖ ਕੌਮ ਦੇ ਨਾਂਅ ਭੇਜਿਆ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਖਾਰਾ ਨੇ ਦੱਸਿਆ ਕਿ ਭਾਈ ਤਾਰਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਸਿੱਖ ਵੱਸਦੇ ਹਨ, ਦੁਨੀਆ ਦੇ ਹਰ ਉਸ ਕੋਨੇ ’ਚ ਇਹ ਸ਼ਹੀਦੀ ਸਮਾਗਮ ਮਨਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਿੰਧੂ ਜਲ ਸਮਝੌਤੇ ਦਾ ਸਤਿਕਾਰ ਕਰੇ ਭਾਰਤ, ਇਹ ਕੋਈ ਅਹਿਸਾਨ ਨਹੀਂ-ਰਿਜ਼ਵਾਨ ਸਈਦ ਸ਼ੇਖ਼ ਅਗਲੀ ਖ਼ਬਰ ਸੰਜੀਵ ਤਲਵਾੜ ਜ਼ਿਲ੍ਹਾ ਅਕਾਲੀ ਜਥਾ ਹੁਸ਼ਿਆਰਪੁਰ ਸ਼ਹਿਰੀ ਦੇ ਪ੍ਰਧਾਨ ਨਿਯੁਕਤ
Ad Position 24