01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਧੰਨਾ ਸਿੰਘ ਕੋਟੜਾ ਕੌੜਾ ਸੂਬਾ ਜਨਰਲ ਕੌਂਸਲ ਮੈਂਬਰ ਨਿਯੁਕਤ

ਬਾਲਿਆਂਵਾਲੀ (ਬਠਿੰਡਾ), 31 ਅਗਸਤ (ਕੁਲਦੀਪ ਮਤਵਾਲਾ)-ਸ਼੍ਰੋਮਣੀ ਅਕਾਲੀ ਦਲ (ਬ) ’ਚ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਟਕਸਾਲੀ ਆਗੂ ਧੰਨਾ ਸਿੰਘ ਕੋਟੜਾ ਕੌੜਾ ਦੀਆਂ ਸੇਵਾਵਾਂ ਤੋਂ ਖੁਸ਼ ਹੋ ਕੇ ਸੀਨੀਅਰ ਮੀਤ ਪ੍ਰਧਾਨ ਸਕੱਤਰ ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ (ਹਲਕਾ ਇੰਚਾਰਜ ਮੌੜ) ਦੀ ਸਿਫ਼ਾਰਸ਼ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਧੰਨਾ ਸਿੰਘ ਕੋਟੜਾ ਨੂੰ ਪੰਜਾਬ ਦਾ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਹਲਕਾ ਮੌੜ ਦੇ ਬਲਾਕ ਰਾਮਪੁਰਾ ਤੇ ਬਲਾਕ ਮੌੜ ਅਤੇ ਬਾਲਿਆਂਵਾਲੀ ਸਰਕਲ ਸਮੇਤ ਸਾਰੇ ਸਰਕਲਾਂ ਦੇ ਵਰਕਰਾਂ ਤੇ ਆਗੂਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 01-09-2026

Ad Position 22
No active advertisement
ਪਿਛਲੀ ਖ਼ਬਰ ਅੰਕਿਤ ਬਿਧਾਨ ਦੀ ਜਿੱਤ ਵਿਦਿਆਰਥੀਆਂ ਦੇ ਭਰੋਸੇ ਦੀ ਜਿੱਤ- ਤਰੁਣ ਚੁੱਘ ਅਗਲੀ ਖ਼ਬਰ ਭਾਈ ਦਿਲਾਵਰ ਸਿੰਘ ਬੱਬਰ ਦਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ 31 ਵਾਂ ਸ਼ਹੀਦੀ ਦਿਹਾੜਾ ਮਨਾਇਆ
Ad Position 24