01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅੰਕਿਤ ਬਿਧਾਨ ਦੀ ਜਿੱਤ ਵਿਦਿਆਰਥੀਆਂ ਦੇ ਭਰੋਸੇ ਦੀ ਜਿੱਤ- ਤਰੁਣ ਚੁੱਘ

ਚੰਡੀਗੜ੍ਹ, 31 ਅਗਸਤ (ਸੰਦੀਪ ਕੁਮਾਰ ਮਾਹਨਾ) - ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਗੁਜਰਾਤ ਭਾਜਪਾ ਦੇ ਇੰਚਾਰਜ ਤਰੁਣ ਚੁੱਘ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਦੀ ਚੋਣ ਵਿਚ ਏ. ਬੀ.

Ad Position 21
No active advertisement
ਅਜੀਤ ਡੈਸਕ 01-09-2026
ਚੰਡੀਗੜ੍ਹ, 31 ਅਗਸਤ (ਸੰਦੀਪ ਕੁਮਾਰ ਮਾਹਨਾ) - ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਗੁਜਰਾਤ ਭਾਜਪਾ ਦੇ ਇੰਚਾਰਜ ਤਰੁਣ ਚੁੱਘ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਦੀ ਚੋਣ ਵਿਚ ਏ.ਬੀ.ਵੀ.ਪੀ. ਦੇ ਉਮੀਦਵਾਰ ਅੰਕਿਤ ਬਿਧਾਨ ਦੀ ਸ਼ਾਨਦਾਰ ਜਿੱਤ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਚੁੱਘ ਨੇ ਇਸ ਜਿੱਤ ਨੂੰ ਵਿਦਿਆਰਥੀਆਂ ਵਲੋਂ ਅੰਕਿਤ ਬਿਧਾਨ ਦੀ ਅਗਵਾਈ ਅਤੇ ਏ.ਬੀ.ਵੀ.ਪੀ. ਦੀ ਵਿਚਾਰਧਾਰਾ ਵਿਚ ਪ੍ਰਗਟਾਏ ਭਰੋਸੇ ਦੀ ਜਿੱਤ ਕਰਾਰ ਦਿੱਤਾ। ਚੁੱਘ ਨੇ ਕਿਹਾ ਕਿ ਅੰਕਿਤ ਬਿਧਾਨ ਦੀ ਇਹ ਜਿੱਤ ਨਾ ਸਿਰਫ਼ ਸ਼ਾਨਦਾਰ ਹੈ, ਸਗੋਂ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਰਾਜਨੀਤੀ ਵਿਚ ਬਦਲ ਰਹੇ ਮਾਹੌਲ ਦਾ ਵੀ ਸੰਕੇਤ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਵਰਸਿਟੀ ਦੇ ਨਤੀਜੇ ਨੇ ਨੌਜਵਾਨਾਂ ਦੇ ਬਦਲਦੇ ਰੁਝਾਨ ਦੀ ਗਵਾਹੀ ਭਰੀ-ਜਾਖੜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਧੰਨਾ ਸਿੰਘ ਕੋਟੜਾ ਕੌੜਾ ਸੂਬਾ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24