31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪਿੰਡ ਬੰਨਾ ਵਾਲਾ ’ਚ ਵਿਅਕਤੀ ਦਾ ਕਤਲ

ਮੰਡੀ ਅਰਨੀਵਾਲਾ (ਫ਼ਾਜ਼ਿਲਕਾ), 31 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਪਿੰਡ ਬੰਨਾ ਵਾਲਾ ਵਿਚ ਇਕ ਕਤਲ ਹੋਣ ਦੀ ਘਟਨਾ ਸਾਹਮਣੇ ਆਈ ਹੈ। ਕਰੀਬ 40 ਸਾਲਾ ਗੁਰਦੇਵ ਸਿੰਘ ਪੁੱਤਰ ਅਜੈਬ ਸਿੰਘ ਦਾ ਪਿੰਡ ਦੇ ਹੀ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ।

Ad Position 21
No active advertisement
ਗੁਰਦੇਵ ਸਿੰਘ ਪੁਰਾਣੀ ਤਸਵੀਰ। 01-09-2026
ਮੰਡੀ ਅਰਨੀਵਾਲਾ (ਫ਼ਾਜ਼ਿਲਕਾ), 31 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਪਿੰਡ ਬੰਨਾ ਵਾਲਾ ਵਿਚ ਇਕ ਕਤਲ ਹੋਣ ਦੀ ਘਟਨਾ ਸਾਹਮਣੇ ਆਈ ਹੈ। ਕਰੀਬ 40 ਸਾਲਾ ਗੁਰਦੇਵ ਸਿੰਘ ਪੁੱਤਰ ਅਜੈਬ ਸਿੰਘ ਦਾ ਪਿੰਡ ਦੇ ਹੀ ਵਿਅਕਤੀਆਂ ਵਲੋਂ ਕਤਲ ਕਰ ਦਿੱਤਾ ਗਿਆ। ਦੋਸ਼ੀਆਂ ਵਲੋਂ ਗੁਰਦੇਵ ਸਿੰਘ ਦਾ ਕਿਰਚਾਂ ਮਾਰ ਕੇ ਕਤਲ ਕੀਤਾ ਗਿਆ। ਮਾਮਲਾ ਇਕ ਟੂਣੇ ਨੂੰ ਲੈ ਕੇ ਹੋਇਆ ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਪਿੰਡ ਦੀ ਇਕ ਔਰਤ ਵਲੋਂ ਗੁਰਦੇਵ ਸਿੰਘ ਦੇ ਨਾਲ ਦੇ ਘਰ ਟੂਣਾ ਕੀਤਾ ਗਿਆ। ਜਿਸ ਘਰ ਟੂਣਾ ਕੀਤਾ ਗਿਆ ਉਸ ਘਰ ਵਿਚ ਇਕ ਬੱਚਾ ਪੈਦਾ ਹੋਇਆ ਹੈ। ਇਸ ਨੂੰ ਲੈ ਕੇ ਤਕਰਾਰ ਵੱਧ ਗਿਆ ਅਤੇ ਗੱਲ ਕਤਲ ਤੱਕ ਪੁੱਜ ਗਈ। ਘਟਨਾ ਦੀ ਸੀ.ਸੀ.ਟੀ.ਵੀ. ਵੀ ਸਾਹਮਣੇ ਆਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ-2 ਜ਼ਖ਼ਮੀ ਅਗਲੀ ਖ਼ਬਰ ਭਾਈ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ 6 ਨੂੰ ਹੋਵੇਗਾ ਗੁਰਮਤਿ ਸਮਾਗਮ-ਜਥੇਦਾਰ ਗੜਗੱਜ
Ad Position 24