01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1636.64 ਫੁੱਟ

ਨੰਗਲ , 1 ਸਤੰਬਰ ( ਗੁਰਪ੍ਰੀਤ ਸਿੰਘ ਗਰੇਵਾਲ )- ਭਾਖੜਾ ਡੈਮ ’ ਚ ਪਾਣੀ ਦਾ ਪੱਧਰ 1636. 64 ਫੁੱਟ ਰਿਕਾਰਡ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਨੰਗਲ , 1 ਸਤੰਬਰ ( ਗੁਰਪ੍ਰੀਤ ਸਿੰਘ ਗਰੇਵਾਲ )- ਭਾਖੜਾ ਡੈਮ ’ ਚ ਪਾਣੀ ਦਾ ਪੱਧਰ 1636.64 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ ਚ 32727 ਕਿਊਸਿਕ ਪਾਣੀ ਆ ਰਿਹਾ ਹੈ ਅਤੇ 26200 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ ਚ ਪਾਣੀ ਦਾ ਪੱਧਰ 1674.01 ਫੁੱਟ ਸੀ ’ ਤੇ ਭਾਖੜਾ ਡੈਮ ’ ਚ 81065 ਕਿਊਸਿਕ ਪਾਣੀ ਆ ਰਿਹਾ ਸੀ ਅਤੇ 55867 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਚੇਤੇ ਰਹੇ ਕਿ ਭਾਖੜਾ ਡੈਮ ’ ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਆਈ. ਓ. ਸੀ.- ਯੂ.ਐਸ.ਏ. ਨੇ ਖੜਗੇ ਮਾਮਲੇ ਵਿਚ ਸ਼ੁੱਧੀਕਰਨ ’ਤੇ ਐਫ.ਆਈ.ਆਰ. ਕਰਨ ਦੀ ਮੰਗ ਕੀਤੀ ਅਗਲੀ ਖ਼ਬਰ ਚੰਡੀਗੜ੍ਹ ’ ਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦਾ ਮੰਗਾਂ ਨੂੰ ਲੈ ਕੇ ਮੋਰਚਾ ਸ਼ੁਰੂ
Ad Position 24