01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਾਂਗਰਸ ਨਾਲ ਹੱਥ ਮਿਲਾ ਕੇ ‘ਆਪ’ ਵਲੋਂ 1984 ’ਤੇ ਨਿਆਂ ਦੀ ਦੁਹਾਈ ਕਿਉਂ-ਚੁੱਘ

ਚੰਡੀਗੜ੍ਹ , 1 ਸਤੰਬਰ ( ਅਜੀਤ ਬਿਊਰੋ ) - 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਭਾਜਪਾ ਆਗੂਆਂ ਵਿਰੁੱਧ ਕੀਤੇ ਗਏ ਪ੍ਰਦਰਸ਼ਨਾਂ ਦੇ ਜਵਾਬ ਵਿਚ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ , ਗੁਜਰਾਤ ਭਾਜਪਾ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁਘ ਨੇ ਅਰਵਿੰਦ ਕੇਜਰੀਵਾਲ ਤੇ ‘ ਆਪ ’ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਕਈ ਸਵਾਲ ਕੀਤੇ । ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਹੋਏ ਪ੍ਰਦਰਸ਼ਨ ’ ਤੇ ਪ੍ਰਤੀਕਰਮ ਦਿੰਦਿਆਂ ਚੁੱਘ ਨੇ ਕਿਹਾ ਕਿ ਕਾਂਗਰਸ ਨਾਲ ਸਿਆਸੀ ਸਾਂਝ ਰੱਖਣ ਵਾਲੇ ਕੇਜਰੀਵਾਲ ਵਲੋਂ ਹੁਣ 1984 ਦੇ ਮੁੱਦੇ ’ ਤੇ ਭਾਜਪਾ ਨੂੰ ਨਿਆਂ ਦਾ ਪਾਠ ਪੜ੍ਹਾਉਣਾ ਸਿਆਸੀ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਚੰਡੀਗੜ੍ਹ , 1 ਸਤੰਬਰ ( ਅਜੀਤ ਬਿਊਰੋ ) - 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਭਾਜਪਾ ਆਗੂਆਂ ਵਿਰੁੱਧ ਕੀਤੇ ਗਏ ਪ੍ਰਦਰਸ਼ਨਾਂ ਦੇ ਜਵਾਬ ਵਿਚ ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ , ਗੁਜਰਾਤ ਭਾਜਪਾ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁਘ ਨੇ ਅਰਵਿੰਦ ਕੇਜਰੀਵਾਲ ਤੇ ‘ ਆਪ ’ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਕਈ ਸਵਾਲ ਕੀਤੇ । ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਹੋਏ ਪ੍ਰਦਰਸ਼ਨ ’ ਤੇ ਪ੍ਰਤੀਕਰਮ ਦਿੰਦਿਆਂ ਚੁੱਘ ਨੇ ਕਿਹਾ ਕਿ ਕਾਂਗਰਸ ਨਾਲ ਸਿਆਸੀ ਸਾਂਝ ਰੱਖਣ ਵਾਲੇ ਕੇਜਰੀਵਾਲ ਵਲੋਂ ਹੁਣ 1984 ਦੇ ਮੁੱਦੇ ’ ਤੇ ਭਾਜਪਾ ਨੂੰ ਨਿਆਂ ਦਾ ਪਾਠ ਪੜ੍ਹਾਉਣਾ ਸਿਆਸੀ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ । ਤਰੁਣ ਚੁੱਘ ਨੇ ਕਿਹਾ ਕਿ ਕੇਜਰੀਵਾਲ ਨੂੰ ਪਹਿਲਾਂ ਇਹ ਜਵਾਬ ਦੇਣਾ ਚਾਹੀਦਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਦਿੱਲੀ ਵਿਚ ‘ ਆਪ ’ ਨੇ ਕਾਂਗਰਸ ਨਾਲ ਮਿਲ ਕੇ ਚੋਣ ਕਿਉਂ ਲੜੀ ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀ ਨਾਬਾਲਗ ਨੂੰ ਦੇਸ਼ ਵਾਪਸ ਭੇਜਿਆ ਅਗਲੀ ਖ਼ਬਰ ਆਈ. ਓ. ਸੀ.- ਯੂ.ਐਸ.ਏ. ਨੇ ਖੜਗੇ ਮਾਮਲੇ ਵਿਚ ਸ਼ੁੱਧੀਕਰਨ ’ਤੇ ਐਫ.ਆਈ.ਆਰ. ਕਰਨ ਦੀ ਮੰਗ ਕੀਤੀ
Ad Position 24