03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਾਜਪਾ ਵਿਰੋਧੀਆਂ ਲਈ ਕਰਦੀ ਏਜੰਸੀਆਂ ਦੀ ਵਰਤੋਂ : ਬਲਤੇਜ ਪੰਨੂ

ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਉਂਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਰੋਧੀ ਸਰਕਾਰਾਂ ਨੂੰ ਜਿੱਥੇ ਵੀ ਚੋਣਾਂ ਆਉਂਦੀਆਂ ਹਨ, ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਸੀ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਚ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਉਂਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਰੋਧੀ ਸਰਕਾਰਾਂ ਨੂੰ ਜਿੱਥੇ ਵੀ ਚੋਣਾਂ ਆਉਂਦੀਆਂ ਹਨ, ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਸੀ.ਬੀ.ਆਈ., ਈ.ਡੀ. ਅਤੇ ਹੋਰ ਏਜੰਸੀਆਂ ਦੀ ਵਰਤੋਂ ਕਰਦੀ ਹੈ । ਕੇਂਦਰ ਸਰਕਾਰ ’ਤੇ ਸੂਬੇ ਦੇ ਫ਼ੰਡ ਰੋਕ ਕੇ, ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਈ.ਡੀ. ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਭਾਜਪਾ : ਧਾਲੀਵਾਲ ਅਗਲੀ ਖ਼ਬਰ ਚੰਡੀਗੜ੍ਹ ’ਚ ਸੰਯੁਕਤ ਕਿਸਾਨ ਮੋਰਚੇ ਦੇ ਦੂਸਰੇ ਦਿਨ ਵੱਡੀ ਗਿਣਤੀ ’ਚ ਕਿਸਾਨਾਂ ਦੀ ਆਮਦ ਜਾਰੀ
Ad Position 24