02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੰਜਾਬ ਵਿਚ ਨਸ਼ਾ ਮਾਫ਼ੀਆ ਬੇਖ਼ੌਫ-ਰੰਧਾਵਾ

ਚੰਡੀਗੜ੍ਹ, 2 ਸਤੰਬਰ( ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਵਿਚ ਕਥਿਤ ਤੌਰ ’ਤੇ ਨਸ਼ਾ ਤਸਕਰਾਂ ਵਲੋਂ ਪੁਲਿਸ ਕਾਂਸਟੇਬਲ ਕਰਨਪ੍ਰੀਤ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਦੀਆਂ ਲੱਤਾਂ ਤੋੜ ਦੇਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਇਹ ਘਟਨਾ ਸਾਬਤ ਕਰਦੀ ਹੈ ਕਿ ਪੰਜਾਬ ਵਿਚ ਨਸ਼ਾ ਮਾਫ਼ੀਆ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਚੰਡੀਗੜ੍ਹ, 2 ਸਤੰਬਰ( ਵਿਕਰਮਜੀਤ ਸਿੰਘ ਮਾਨ)- ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਵਿਚ ਕਥਿਤ ਤੌਰ ’ਤੇ ਨਸ਼ਾ ਤਸਕਰਾਂ ਵਲੋਂ ਪੁਲਿਸ ਕਾਂਸਟੇਬਲ ਕਰਨਪ੍ਰੀਤ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਦੀਆਂ ਲੱਤਾਂ ਤੋੜ ਦੇਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਇਹ ਘਟਨਾ ਸਾਬਤ ਕਰਦੀ ਹੈ ਕਿ ਪੰਜਾਬ ਵਿਚ ਨਸ਼ਾ ਮਾਫ਼ੀਆ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਰਹੇ। ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਸਥਿਤੀ ਦਿਨੋਂ-ਦਿਨ ਹੋਰ ਵੀ ਬਦਤਰ ਹੁੰਦੀ ਜਾ ਰਹੀ ਹੈ। ਸਰਹੱਦੀ ਇਲਾਕਿਆਂ ਰਾਹੀਂ ਨਸ਼ੇ ਦੀ ਤਸਕਰੀ ਧੜੱਲੇ ਨਾਲ ਜਾਰੀ ਹੈ । ਉਨ੍ਹਾਂ ਕਿਹਾ ਕਿ ਇਹ ਸਿਰਫ਼ ਵਿਰੋਧੀ ਧਿਰ ਦਾ ਦੋਸ਼ ਨਹੀਂ, ਸਗੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਜਨਤਕ ਤੌਰ ’ਤੇ ਮੰਨ ਚੁੱਕੇ ਹਨ ਕਿ ਸੂਬਾ ਸਰਕਾਰ ਨਸ਼ਾ ਖ਼ਤਮ ਕਰਨ ਦੀ ਆਪਣੀ ਗਾਰੰਟੀ ਪੂਰੀ ਨਹੀਂ ਕਰ ਸਕੀ ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਖੁਰਦ (ਲੁਧਿ:) ਛਤਰੀ ਸਾਹਿਬ ਵਿਖੇ ਸਵਾਮੀ ਗੰਗਾ ਨੰਦ ਜੀ ਦੀ ਯਾਦ ’ਚ 5 ਰੋਜ਼ਾ ਸਮਾਗਮ ਸ਼ੁਰੂ ਅਗਲੀ ਖ਼ਬਰ ਪਾਕਿ ਦੇ ਪਹਿਲੇ ਸਿੱਖ ਪੱਤਰਕਾਰ ਹਰਮੀਤ ਸਿੰਘ ਦੇ ਸਟੂਡੀਓ ’ਤੇ ਪੁਲਿਸ ਦਾ ਛਾਪਾ , ਕੰਪਿਊਟਰ ਤੇ ਕੈਮਰੇ ਜ਼ਬਤ
Ad Position 24