04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੰਯੁਕਤ ਕਿਸਾਨ ਮੋਰਚਾ ਵਲੋਂ ਆਪਣੀਆਂ ਮੰਗਾਂ ਸੰਬੰਧੀ ਵਿਸ਼ੇਸ਼ ਇਕੱਤਰਤਾ ਕੱਲ੍ਹ

ਚੰਡੀਗੜ੍ਹ, 3 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਇਕ ਅਹਿਮ ਜ਼ੂਮ ਮੀਟਿੰਗ ਹੋਈ, ਇਸ ਮੀਟਿੰਗ ’ਚ ਪ੍ਰਮੁੱਖ ਕਿਸਾਨ ਆਗੂਆਂ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਗੁਰਸੇਵ ਸਿੰਘ ਧਾਲੀਵਾਲ, ਬਚਿੱਤਰ ਸਿੰਘ ਕੋਟਲਾ, ਬੀਬੀ ਪਰਮਜੀਤ ਕੌਰ ਸਾਈਆਂਵਾਲਾ, ਅਤੇ ਲਖਵਿੰਦਰ ਸਿੰਘ ਔਲਖ ਨੇ ਹਿੱਸਾ ਲਿਆ ਅਤੇ ਕਿਸਾਨੀ ਦੇ ਮੌਜੂਦਾ ਗੰਭੀਰ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ । ਆਗੂਆਂ ਨੇ ਦੱਸਿਆ ਕਿ ਇਸ ’ਚ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਲਈ 5 ਸਤੰਬਰ ਨੂੰ ਸਵੇਰੇ 10 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਦੋਵਾਂ ਸੂਬਿਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੰਡੀਗੜ੍ਹ, 3 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਇਕ ਅਹਿਮ ਜ਼ੂਮ ਮੀਟਿੰਗ ਹੋਈ, ਇਸ ਮੀਟਿੰਗ ’ਚ ਪ੍ਰਮੁੱਖ ਕਿਸਾਨ ਆਗੂਆਂ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਗੁਰਸੇਵ ਸਿੰਘ ਧਾਲੀਵਾਲ, ਬਚਿੱਤਰ ਸਿੰਘ ਕੋਟਲਾ, ਬੀਬੀ ਪਰਮਜੀਤ ਕੌਰ ਸਾਈਆਂਵਾਲਾ, ਅਤੇ ਲਖਵਿੰਦਰ ਸਿੰਘ ਔਲਖ ਨੇ ਹਿੱਸਾ ਲਿਆ ਅਤੇ ਕਿਸਾਨੀ ਦੇ ਮੌਜੂਦਾ ਗੰਭੀਰ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ । ਆਗੂਆਂ ਨੇ ਦੱਸਿਆ ਕਿ ਇਸ ’ਚ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਲਈ 5 ਸਤੰਬਰ ਨੂੰ ਸਵੇਰੇ 10 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਦੋਵਾਂ ਸੂਬਿਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਉਪਰੰਤ ਪ੍ਰੈੱਸ ਕਾਨਫ਼ਰੰਸ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਝਗੜੇ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਅਗਲੀ ਖ਼ਬਰ ਗਾਇਕ ਤੇ ਗੀਤਕਾਰ ਦੀ ਖ਼ੂਨ ਨਾਲ ਲਥਪਥ ਲਾਸ਼ ਘਰ ’ਚੋਂ ਬਰਾਮਦ ਕਈ ਦਿਨਾਂ ਤੋਂ ਲਾਪਤਾ ਸੀ ਗਾਇਕ ਬਲਜੀਤ ਸਿੰਘ
Ad Position 24