04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਮੀਨੀ ਝਗੜੇ ’ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਲਹਿਰਾਗਾਗਾ, 3 ਸਤੰਬਰ (ਅਸ਼ੋਕ ਗਰਗ)- ਪਿੰਡ ਡਸਕਾ ਵਿਚ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੇ ਕਾਰਨ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸਦੀ ਪਛਾਣ ਪ੍ਰਕਾਸ਼ ਸਿੰਘ (40) ਪੁੱਤਰ ਨੇਕ ਸਿੰਘ ਵਾਸੀ ਡਸਕਾ ਵਜੋਂ ਹੋਈ ਹੈ । ਪੁਲਿਸ ਅਨੁਸਾਰ ਇਸ ਸਬੰਧੀ ਬੂਟਾ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਡਸਕਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਲਹਿਰਾਗਾਗਾ, 3 ਸਤੰਬਰ (ਅਸ਼ੋਕ ਗਰਗ)- ਪਿੰਡ ਡਸਕਾ ਵਿਚ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲ ਰਹੀ ਪੁਰਾਣੀ ਰੰਜਿਸ਼ ਦੇ ਕਾਰਨ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸਦੀ ਪਛਾਣ ਪ੍ਰਕਾਸ਼ ਸਿੰਘ (40) ਪੁੱਤਰ ਨੇਕ ਸਿੰਘ ਵਾਸੀ ਡਸਕਾ ਵਜੋਂ ਹੋਈ ਹੈ । ਪੁਲਿਸ ਅਨੁਸਾਰ ਇਸ ਸਬੰਧੀ ਬੂਟਾ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਡਸਕਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ । ਸ਼ਿਕਾਇਤਕਰਤਾ ਸਤਗੁਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਹਾਦਰਪੁਰ, ਥਾਣਾ ਬਰੇਟਾ, ਜ਼ਿਲ੍ਹਾ ਮਾਨਸਾ ਦੇ ਬਿਆਨਾਂ ਦੇ ਆਧਾਰ ’ਤੇ ਦਰਜ ਮਾਮਲੇ ਮੁਤਾਬਕ, ਜ਼ਮੀਨ ਦੀ ਵੱਟ ਸਬੰਧੀ ਪੁਰਾਣੀ ਰੰਜਿਸ਼ ਦੇ ਚੱਲਦਿਆਂ ਬੂਟਾ ਸਿੰਘ ਨੇ ਆਪਣੀ ਲਾਇਸੰਸੀ 12 ਬੋਰ ਰਾਈਫਲ ਨਾਲ ਪ੍ਰਕਾਸ਼ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਤਲਵੰਡੀ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਆਪਣੀਆਂ ਮੰਗਾਂ ਸੰਬੰਧੀ ਵਿਸ਼ੇਸ਼ ਇਕੱਤਰਤਾ ਕੱਲ੍ਹ
Ad Position 24