04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਹਲਵਾਰਾ-ਦਿੱਲੀ ਫਲਾਈਟ ਦੇ ਸਮੇਂ ’ਚ ਬਦਲਾਅ, 10 ਸਤੰਬਰ ਤੋਂ ਨਵਾਂ ਸਮਾਂ ਲਾਗੂ

ਹਲਵਾਰਾ, 3 ਸਤੰਬਰ (ਮਨਦੀਪ ਸਿੰਘ ਉੱਭੀ)-ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਦਿੱਲੀ ਲਈ ਉਡਾਣ ਭਰਨ ਵਾਲੀ ਦੁਪਹਿਰ ਦੀ ਫਲਾਈਟ ਦੇ ਸਮੇਂ ਵਿਚ 10 ਸਤੰਬਰ ਤੋਂ ਬਦਲਾਅ ਕੀਤਾ ਗਿਆ ਹੈ । ਹਲਵਾਰਾ ਏਅਰਪੋਰਟ ਦੇ ਡਾਇਰੈਕਟਰ ਜੰਗੀਰ ਸਿੰਘ ਨੇ ਦੱਸਿਆ ਕਿ ਨਵੇਂ ਸ਼ਡਿਊਲ ਅਨੁਸਾਰ ਦਿੱਲੀ ਤੋਂ 2:25 ’ਤੇ ਚੱਲ ਕੇ ਦੁਪਹਿਰ ਦੀ ਫਲਾਈਟ 3:35 ਵਜੇ ਹਲਵਾਰਾ ਏਅਰਪੋਰਟ ’ਤੇ ਪਹੁੰਚੇਗੀ, ਜਦਕਿ ਹਲਵਾਰਾ ਤੋਂ ਇਹ ਫਲਾਈਟ ਸ਼ਾਮ 4:05 ਵਜੇ ਦਿੱਲੀ ਲਈ ਰਵਾਨਾ ਹੋਵੇਗੀ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਹਲਵਾਰਾ, 3 ਸਤੰਬਰ (ਮਨਦੀਪ ਸਿੰਘ ਉੱਭੀ)-ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਤੋਂ ਦਿੱਲੀ ਲਈ ਉਡਾਣ ਭਰਨ ਵਾਲੀ ਦੁਪਹਿਰ ਦੀ ਫਲਾਈਟ ਦੇ ਸਮੇਂ ਵਿਚ 10 ਸਤੰਬਰ ਤੋਂ ਬਦਲਾਅ ਕੀਤਾ ਗਿਆ ਹੈ । ਹਲਵਾਰਾ ਏਅਰਪੋਰਟ ਦੇ ਡਾਇਰੈਕਟਰ ਜੰਗੀਰ ਸਿੰਘ ਨੇ ਦੱਸਿਆ ਕਿ ਨਵੇਂ ਸ਼ਡਿਊਲ ਅਨੁਸਾਰ ਦਿੱਲੀ ਤੋਂ 2:25 ’ਤੇ ਚੱਲ ਕੇ ਦੁਪਹਿਰ ਦੀ ਫਲਾਈਟ 3:35 ਵਜੇ ਹਲਵਾਰਾ ਏਅਰਪੋਰਟ ’ਤੇ ਪਹੁੰਚੇਗੀ, ਜਦਕਿ ਹਲਵਾਰਾ ਤੋਂ ਇਹ ਫਲਾਈਟ ਸ਼ਾਮ 4:05 ਵਜੇ ਦਿੱਲੀ ਲਈ ਰਵਾਨਾ ਹੋਵੇਗੀ । ਉਨ੍ਹਾਂ ਦੱਸਿਆ ਕਿ ਦੁਪਹਿਰ ਦੀ ਫਲਾਈਟ ਦੇ ਸਮੇਂ ਵਿਚ ਤਬਦੀਲੀ ਲਈ ਰੈਗੂਲਰ ਯਾਤਰੀਆਂ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਡਾਇਰੈਕਟਰ ਜੰਗੀਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਵੇਰ ਦੀ ਫਲਾਈਟ ਦੇ ਸਮੇਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜੰਮੂ ਹਸਪਤਾਲ ਨੇ ਪੂਰੀਆਂ ਕੀਤੀਆਂ 100 ਤੋਂ ਵੱਧ ਰੋਬੋਟਿਕ ਸਰਜਰੀਆਂ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਨੌਜਵਾਨ ਕਾਬੂ
Ad Position 24