03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਚੰਡੀਗੜ੍ਹ, 3 ਸਤੰਬਰ (ਅਜੀਤ ਬਿਊਰੋ) -ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ । ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੰਡੀਗੜ੍ਹ, 3 ਸਤੰਬਰ (ਅਜੀਤ ਬਿਊਰੋ) -ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ । ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ ਅਤੇ ਸੱਚ ਦੀ ਸਦੀਵੀਂ ਜਿੱਤ ਦਾ ਪ੍ਰਤੀਕ ਹੈ, ਜੋ ਮਨੁੱਖਤਾ ਨੂੰ ਬਦੀ ’ਤੇ ਨੇਕੀ ਦੀ ਜਿੱਤ ਦਾ ਸੁੱਚਲ ਸੁਨੇਹਾ ਦਿੰਦਾ ਹੈ । ਸਪੀਕਰ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵਲੋਂ ਦਿਖਾਏ ਗਏ ਧਾਰਮਿਕਤਾ, ਪਿਆਰ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ ਲਈ ਕਿਹਾ। ਉਨ੍ਹਾਂ ਸਾਰਿਆਂ ਨੂੰ ਆਪਸ ਵਿੱਚ ਪਿਆਰ ਨਾਲ ਰਹਿਣ, ਸ਼ਾਂਤੀ ਅਤੇ ਭਾਈਚਾਰੇ ਵਾਲਾ ਸਦਾਚਾਰਕ ਜੀਵਨ ਜੀਉਣ ਦੀ ਵੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਆਈ.ਪੀ.ਐਸ. ਅਧਿਕਾਰੀ ਜਗ ਮੋਹਨ ਆਈ.ਬੀ. ਦੇ ਵਿਸ਼ੇਸ਼ ਡਾਇਰੈਕਟਰ ਨਿਯੁਕਤ ਅਗਲੀ ਖ਼ਬਰ ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਭਾਜਪਾ ਆਗੂਆਂ ਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ
Ad Position 24