06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1641.48 ਫੁੱਟ

ਨੰਗਲ, 5 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1641. 48 ਫੁੱਟ ਰਿਕਾਰਡ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਨੰਗਲ, 5 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1641.48 ਫੁੱਟ ਰਿਕਾਰਡ ਕੀਤਾ ਗਿਆ। ਭਾਖੜਾ ਡੈਮ ’ਚ 41628 ਕਿਊਸਿਕ ਪਾਣੀ ਆ ਰਿਹਾ ਹੈ ਤੇ 25050 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1678.74 ਫੁੱਟ ਸੀ ’ਤੇ ਭਾਖੜਾ ਡੈਮ ’ਚ 76318 ਕਿਊਸਿਕ ਪਾਣੀ ਆ ਰਿਹਾ ਸੀ ਅਤੇ 80792 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵੇਂ ਭਰਤੀ ਮੁਲਾਜ਼ਮਾਂ ਨੂੰ ਤਿੰਨ ਸਾਲ ਡੀ.ਏ. ਨਹੀਂ, ਫਿਰ ਐਲਾਨ ਕਿਸ ਲਈ-ਜਾਖੜ ਅਗਲੀ ਖ਼ਬਰ ਸਰਕਾਰਾਂ ਆਪਣਾ ਹੰਕਾਰੀ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨ-ਵਡਾਲਾ
Ad Position 24