06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਵੇਂ ਭਰਤੀ ਮੁਲਾਜ਼ਮਾਂ ਨੂੰ ਤਿੰਨ ਸਾਲ ਡੀ.ਏ. ਨਹੀਂ, ਫਿਰ ਐਲਾਨ ਕਿਸ ਲਈ-ਜਾਖੜ

ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)—ਪੰਜਾਬ ਸਰਕਾਰ ਵਲੋਂ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀ. ਏ.)

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚੰਡੀਗੜ੍ਹ, 5 ਸਤੰਬਰ (ਅਜੀਤ ਬਿਊਰੋ)—ਪੰਜਾਬ ਸਰਕਾਰ ਵਲੋਂ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀ.ਏ.) ਦੇਣ ਦੇ ਐਲਾਨ ’ਤੇ ਸਵਾਲ ਖੜ੍ਹੇ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਜਦੋਂ ਨਵੇਂ ਭਰਤੀ ਮੁਲਾਜ਼ਮਾਂ ਨੂੰ ਪਹਿਲੇ ਤਿੰਨ ਸਾਲ ਡੀ.ਏ. ਹੀ ਨਹੀਂ ਮਿਲਦਾ ਤਾਂ ਸਰਕਾਰ ਵਲੋਂ ਕੀਤੇ ਜਾ ਰਹੇ ਇਸ ਐਲਾਨ ਦਾ ਅਸਲ ਲਾਭ ਕਿੰਨੇ ਮੁਲਾਜ਼ਮਾਂ ਨੂੰ ਮਿਲੇਗਾ, ਇਹ ਸਪੱਸ਼ਟ ਨਹੀਂ ਹੈ । ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਇਕ ਸੁਨੇਹੇ ’ਚ ਉਨ੍ਹਾਂ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਵਿਚ ਭੇਦਭਾਵ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੂੰ ਅਜਿਹੀ ਵੰਡ ਪਾਊ ਨੀਤੀ ਛੱਡ ਕੇ ਸਾਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਣਦੇ ਹੱਕ ਜਾਰੀ ਕਰਨੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਦਾ 60 ਫ਼ੀਸਦੀ ਡੀ.ਏ. ਦਾ ਪ੍ਰਸਤਾਵ ਮਹਿਜ਼ ਦਿਖਾਵਾ-ਢਿੱਲੋਂ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1641.48 ਫੁੱਟ
Ad Position 24