06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ 4 ਹਲਕਾ ਇੰਚਾਰਜ ਨਿਯੁਕਤ

ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ 4 ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ । ਜਿਸ ਤਹਿਤ ਪਾਰਟੀ ਵਲੋਂ ਜਾਰੀ ਪੱਤਰ ਨੰ: 121 ਮੁਤਾਬਕ ਪਾਰਟੀ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਮਨੋਰਥ ਤਹਿਤ ਇਕਬਾਲ ਸਿੰਘ ਝੂੰਦਾ ਨੂੰ ਹਲਕਾ ਅਮਰਗੜ੍ਹ ਤੋਂ, ਲਖਵਿੰਦਰ ਸਿੰਘ (ਰੱਬੀ ਕੰਦੋਲਾ) ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ, ਭੁਪਿੰਦਰ ਸਿੰਘ ਸੱਜਣ ਨੂੰ ਹਲਕਾ ਸ਼ਾਮ ਚੁਰਾਸੀ ਤੋਂ ਅਤੇ ਕੁਲਵੰਤ ਸਿੰਘ ਰਾਊਕੇ ਨੂੰ ਹਲਕਾ ਬਾਘਾ ਪੁਰਾਣਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ।

Ad Position 21
repet_subhas-goyals [Copy P29]
ਇਕਬਾਲ ਸਿੰਘ ਝੂੰਦਾ ਲਖਵਿੰਦਰ ਸਿੰਘ (ਰੱਬੀ ਕੰਦੋਲਾ) ਭੁਪਿੰਦਰ ਸਿੰਘ ਸੱਜਣ ਕੁਲਵੰਤ ਸਿੰਘ ਰਾਊਕੇ 07-09-2026
ਬਾਬਾ ਬਕਾਲਾ ਸਾਹਿਬ, 6 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ 4 ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ । ਜਿਸ ਤਹਿਤ ਪਾਰਟੀ ਵਲੋਂ ਜਾਰੀ ਪੱਤਰ ਨੰ: 121 ਮੁਤਾਬਕ ਪਾਰਟੀ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਦੇ ਮਨੋਰਥ ਤਹਿਤ ਇਕਬਾਲ ਸਿੰਘ ਝੂੰਦਾ ਨੂੰ ਹਲਕਾ ਅਮਰਗੜ੍ਹ ਤੋਂ, ਲਖਵਿੰਦਰ ਸਿੰਘ (ਰੱਬੀ ਕੰਦੋਲਾ) ਨੂੰ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ, ਭੁਪਿੰਦਰ ਸਿੰਘ ਸੱਜਣ ਨੂੰ ਹਲਕਾ ਸ਼ਾਮ ਚੁਰਾਸੀ ਤੋਂ ਅਤੇ ਕੁਲਵੰਤ ਸਿੰਘ ਰਾਊਕੇ ਨੂੰ ਹਲਕਾ ਬਾਘਾ ਪੁਰਾਣਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਜੱਲੂਪੁਰ ਖੈੜਾ, ਸਰਬਜੀਤ ਸਿੰਘ ਖਾਨਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਅਤੇ ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵਲੋਂ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਦੋਹਤੇ ਵਲੋਂ 2-3 ਮਰਲੇ ਜਗ੍ਹਾ ਕਰਕੇ ਨਾਨੀ ਦਾ ਕਤਲ ਅਗਲੀ ਖ਼ਬਰ ਕਾਂਗਰਸ ਹਾਈਕਮਾਨ ਨੇ ਸਚਿਨ ਨੂੰ ਦਿੱਤਾ ਪੰਜਾਬ ਕਾਂਗਰਸ ਦੀ ਖਾਨਾਜੰਗੀ ਖ਼ਤਮ ਕਰਨ ਦਾ ‘ ਪਾਇਲਟ ਪ੍ਰਾਜੈਕਟ ’ ਵਿਕਰਮਜੀਤ ਸਿ...
Ad Position 24