08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.30 ਫੁੱਟ

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.30 ਫੁੱਟ

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਨੰਗਲ, 8 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1643.30 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 30649 ਕਿਊਸਿਕ ਪਾਣੀ ਆ ਰਿਹਾ ਹੈ ਅਤੇ 25300 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1677.39 ਫੁੱਟ ਸੀ ’ਤੇ ਭਾਖੜਾ ਡੈਮ ’ਚ 55388 ਕਿਊਸਿਕ ਪਾਣੀ ਆ ਰਿਹਾ ਸੀ ਅਤੇ 66863 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ।

Ad Position 22
No active advertisement
ਪਿਛਲੀ ਖ਼ਬਰ ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਰੂਸ ਸਵਾਗਤ ਕਰੇਗਾ-ਪੇਸਕੋਵ ਅਗਲੀ ਖ਼ਬਰ ਬ੍ਰਿਕਸ ਸੰਮੇਲਨ ਦੇ ਮੱਦੇਨਜ਼ਰ ਐਨ.ਟੀ.ਏ. ਵਲੋਂ ਪ੍ਰੀਖਿਆਰਥੀਆਂ ਲਈ ਟਰੈਫ਼ਿਕ ਸੰਬੰਧੀ ਸਲਾਹ ਜਾਰੀ
Ad Position 24