09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਰੰਧਾਵਾ ਤੇ ਪਾਹੜਾ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ, 9 ਸਤੰਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪਾਰਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਸਚਿਨ ਪਾਇਲਟ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਸਚਿਨ ਪਾਇਲਟ ਨੂੰ ਕਾਂਗਰਸ ਹਾਈਕਮਾਨ ਵਲੋਂ ਦਿੱਤੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪਾਰਟੀ ਦੇ ਨਵ-ਨਿਯੁਕਤ ਜਨਰਲ ਸਕੱਤਰ ਸਚਿਨ ਪਾਇਲਟ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਸਚਿਨ ਪਾਇਲਟ ਨੂੰ ਕਾਂਗਰਸ ਹਾਈਕਮਾਨ ਵਲੋਂ ਦਿੱਤੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਦੌਰਾਨ ਮੁੱਖ ਤੌਰ ’ਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਨੂੰ ਲੈ ਕੇ ਡੂੰਘੀ ਚਰਚਾ ਕੀਤੀ ਗਈ । ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਆਧਾਰ ਅਤੇ ਲੋਕਾਂ ਵਿਚ ਪਕੜ ਲਗਾਤਾਰ ਮਜ਼ਬੂਤ ਹੋ ਰਹੀ ਹੈ। ਰੰਧਾਵਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਅੰਦਰ ਇਕ ਵਾਰ ਫਿਰ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ।
Ad Position 22
No active advertisement
ਪਿਛਲੀ ਖ਼ਬਰ ਡਾ. ਸਪਨਾ ਨੰਦਾ ਸਰਬਸੰਮਤੀ ਨਾਲ ਚੁਣੀ ਗਈ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
Ad Position 24