14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਅੱਜ ਪੰਜਾਬ ਦੇ 8 ਮੰਤਰੀਆਂ ਦੇ ਘਰਾਂ ਅੱਗੇ ਮੋਰਚੇ ਲਾਏ ਜਾਣਗੇ-ਸਰਵਣ ਸਿੰਘ ਪੰਧੇਰ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 14 ਸਤੰਬਰ ਤੋਂ ਪੰਜਾਬ ਸਰਕਾਰ ਦੇ 9 ਮੰਤਰੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰਾਂ ਅੱਗੇ ਮੋਰਚੇ ਲਗਾਏ ਜਾ ਰਹੇ ਹਨ। ਇਨ੍ਹਾਂ ਮੋਰਚਿਆਂ ਰਾਹੀਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਸਬੰਧਤ ਅਹਿਮ ਮੰਗਾਂ ਨੂੰ ਪੰਜਾਬ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 14 ਸਤੰਬਰ ਤੋਂ ਪੰਜਾਬ ਸਰਕਾਰ ਦੇ 9 ਮੰਤਰੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਘਰਾਂ ਅੱਗੇ ਮੋਰਚੇ ਲਗਾਏ ਜਾ ਰਹੇ ਹਨ। ਇਨ੍ਹਾਂ ਮੋਰਚਿਆਂ ਰਾਹੀਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਸਬੰਧਤ ਅਹਿਮ ਮੰਗਾਂ ਨੂੰ ਪੰਜਾਬ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ । ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਹੱਲ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਪਿੰਡ ਗਿੱਦੜਾਂ ਵਾਲੀ ’ਚ ਪਸ਼ੂ ਡਾਕਟਰ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਥਾਣਾ ਸਿਟੀ ਜਲਾਲਾਬਾਦ ’ ਚ ਧਮਾਕਾ ਐੱਸ . ਐੱਸ . ਪੀ . ਫ਼ਾਜ਼ਿਲਕਾ , ਬੀ . ਐੱਸ . ਐੱਫ਼ . ਤੇ ਫੋਰੈਂਸਿਕ ਟੀਮਾਂ ਵਲੋਂ ਜਾਂਚ...
Ad Position 24