15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਟਾਂਡਾ ’ਚ ਦਿਨ ਦਿਹਾੜੇ ਵਿਅਕਤੀ ਦਾ ਕਤਲ

ਟਾਂਡਾ ਉੜਮੁੜ, 14 ਸਤੰਬਰ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ, ਕੁਲਬੀਰ ਸਿੰਘ ਗੁਰਾਇਆ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਵਿਚ ਦਿਨ ਦਿਹਾੜੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਟਾਂਡਾ ਉੜਮੁੜ ਦੇ ਮੇਨ ਬਾਜ਼ਾਰ ਵਿਚ ਇੱਕ ਸੀਮੈਂਟ ਦੀ ਦੁਕਾਨ ’ਤੇ ਕੰਮ ਕਰਦੇ ਵਿਅਕਤੀ ਨੂੰ ਚਿੱਟੇ ਦਿਨ ਕੁੱਝ ਅਣਪਛਾਤੇ ਹਮਲਾਵਰਾਂ ਨੇ ਚਾਕੂ ਦੇ ਕਈ ਵਾਰ ਕਰਕੇ ਮਾਰ ਦਿੱਤਾ।

Ad Position 21
repet_subhas-goyals [Copy P29]
ਗੁਲਜ਼ਾਰ ਸਿੰਘ ਦੀ ਪੁਰਾਣੀ ਤਸਵੀਰ। 15-09-2026
ਟਾਂਡਾ ਉੜਮੁੜ, 14 ਸਤੰਬਰ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ, ਕੁਲਬੀਰ ਸਿੰਘ ਗੁਰਾਇਆ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਵਿਚ ਦਿਨ ਦਿਹਾੜੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਟਾਂਡਾ ਉੜਮੁੜ ਦੇ ਮੇਨ ਬਾਜ਼ਾਰ ਵਿਚ ਇੱਕ ਸੀਮੈਂਟ ਦੀ ਦੁਕਾਨ ’ਤੇ ਕੰਮ ਕਰਦੇ ਵਿਅਕਤੀ ਨੂੰ ਚਿੱਟੇ ਦਿਨ ਕੁੱਝ ਅਣਪਛਾਤੇ ਹਮਲਾਵਰਾਂ ਨੇ ਚਾਕੂ ਦੇ ਕਈ ਵਾਰ ਕਰਕੇ ਮਾਰ ਦਿੱਤਾ। ਕਤਲ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਇਸ ਸਬੰਧੀ ਡੀ.ਐਸ.ਪੀ ਦਵਿੰਦਰ ਸਿੰਘ ਬਾਜਵਾ ਟਾਂਡਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੁੱਝ ਅਣਪਛਾਤੇ ਵਿਅਕਤੀ ਉਕਤ ਦੁਕਾਨ ’ਤੇ ਆਏ ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਪੁੱਤਰ ਪ੍ਰਲਾਦ ਸਿੰਘ ਬਾਸੀ ਲਾਹੌਰੀਆਂ ਮਹੱਲਾ ਉੜਮੁੜ ਵਜੋਂ ਹੋਈ।
Ad Position 22
No active advertisement
ਪਿਛਲੀ ਖ਼ਬਰ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 82 ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ‘ ਮੀਰੀ ਪੀਰੀ ਕਾਨਫ਼ਰੰਸ ’ ਕਰਵਾ... ਅਗਲੀ ਖ਼ਬਰ ਲਾਇਬ੍ਰੇਰੀਅਨ ਅਟੈਂਡੈਂਟ ਨੇ ਲਾਈਵ ਹੋਣ ਤੋਂ ਬਾਅਦ ਕੀਤੀ ਖੁਦਕੁਸ਼ੀ ਮੌਤ ਲਈ ਕਾਲਜ ਦੇ ਸੁਪਰਡੈਂਟ ਜਗਤਾਰ ਸਿੰਘ ਨੂੰ ਠਹਿਰਾ...
Ad Position 24