14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੜਕ ਹਾਦਸੇ ਦੌਰਾਨ ਇਕ ਲੜਕੀ ਸਮੇਤ 3 ਦੀ ਮੌਤ

ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਟਾਬਰ ਨੇੜੇ ਇਕ ਸਵਿਫਟ ਕਾਰ ਨੂੰ ਅਣਪਛਾਤੇ ਵਾਹਨ ਵਲੋਂ ਜਬਰਦਸਤ ਟੱਕਰ ਮਾਰੇ ਜਾਣ ਕਾਰਨ ਕਾਰ ਸਵਾਰ ਦੋ ਨੌਜਵਾਨਾਂ ਸਮੇਤ ਇਕ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਪੰਚਕੂਲਾ ਵਿਖੇ ਲਿਜਾਇਆ ਗਿਆ, ਜਿਥੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਮੁਤਾਬਿਕ ਮ੍ਰਿਤਕ ਲੜਕੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ ਕਿ ਸ਼ਹਿਜ਼ਾਦਪੁਰ ਦੀ ਰਹਿਣ ਵਾਲੀ ਸੀ ਤੇ ਮੁਹਾਲੀ ਵਿਖੇ ਪ੍ਰਾਈਵੇਟ ਨੌਕਰੀ ਕਰਦੀ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ ’ਤੇ ਪਿੰਡ ਟਾਬਰ ਨੇੜੇ ਇਕ ਸਵਿਫਟ ਕਾਰ ਨੂੰ ਅਣਪਛਾਤੇ ਵਾਹਨ ਵਲੋਂ ਜਬਰਦਸਤ ਟੱਕਰ ਮਾਰੇ ਜਾਣ ਕਾਰਨ ਕਾਰ ਸਵਾਰ ਦੋ ਨੌਜਵਾਨਾਂ ਸਮੇਤ ਇਕ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਪਹਿਲਾਂ ਸਿਵਲ ਹਸਪਤਾਲ ਪੰਚਕੂਲਾ ਵਿਖੇ ਲਿਜਾਇਆ ਗਿਆ, ਜਿਥੋਂ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਮੁਤਾਬਿਕ ਮ੍ਰਿਤਕ ਲੜਕੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ ਕਿ ਸ਼ਹਿਜ਼ਾਦਪੁਰ ਦੀ ਰਹਿਣ ਵਾਲੀ ਸੀ ਤੇ ਮੁਹਾਲੀ ਵਿਖੇ ਪ੍ਰਾਈਵੇਟ ਨੌਕਰੀ ਕਰਦੀ ਸੀ। ਇਸ ਤੋਂ ਇਲਾਵਾ ਗੰਭੀਰ ਰੂਪ ’ਚ ਜ਼ਖ਼ਮੀ ਹੋਇਆ ਪੁਸ਼ਕਰ ਨਾਮਕ ਨੌਜਵਾਨ ਡੇਰਾਬੱਸੀ (ਪੰਜਾਬ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਅਨੁਸਾਰ ਬਾਕੀ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਹਾਲੇ ਪਛਾਣ ਨਹੀਂ ਹੋ ਸਕੀ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਆਰੰਭ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤ... ਅਗਲੀ ਖ਼ਬਰ ਸਿਲੇਬਸ ’ਚੋਂ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਵਾਲੇ ਲੋਕਾਂ ਖਿਲਾਫ ਲਾਮਬੰਦ ਹੋਣ ਬੁੱਧੀਜੀਵੀ-ਮਾਨ
Ad Position 24