15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਵਾਂ ਪਿੰਡ ’ਚ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਨਵਾਂ ਪਿੰਡ(ਅੰਮ੍ਰਿਤਸਰ), 15 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਅੰਮ੍ਰਿਤਸਰ ਤੇ ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਨਵਾਂ ਪਿੰਡ ਵਿਖੇ ਪੁਲਿਸ ਚੌਂਕੀ ਦੇ ਸਾਹਮਣੇ ਅਣਪਛਾਤਿਆਂ ਵਲੋਂ ਜਸਪਾਲ ਸਿੰਘ ਉਰਫ ਕਾਲੂ (34) ਨਾਂਅ ਦੇ ਵਿਅਕਤੀ ਵਾਸੀ ਨਵਾਂ ਪਿੰਡ ਦੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਉਸਦੇ ਨਾਲ ਸੋਨੂੰ ਵਾਸੀ ਨਵਾਂ ਪਿੰਡ ਦੇ ਗੋਲੀ ਵੱਜਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਮੌਕੇ ’ਤੇ ਪਹੁੰਚੇ ਹਰਪਾਲ ਸਿੰਘ ਥਾਣਾ ਮੁਖੀ ਜੰਡਿਆਲਾ ਗੁਰੂ ਵਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ।

Ad Position 21
repet_subhas-goyals [Copy P29]
ਮ੍ਰਿਤਕ ਕਾਲੂ ਦੀ ਪੁਰਾਣੀ ਤਸਵੀਰ। 16-09-2026
ਨਵਾਂ ਪਿੰਡ(ਅੰਮ੍ਰਿਤਸਰ), 15 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਅੰਮ੍ਰਿਤਸਰ ਤੇ ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਨਵਾਂ ਪਿੰਡ ਵਿਖੇ ਪੁਲਿਸ ਚੌਂਕੀ ਦੇ ਸਾਹਮਣੇ ਅਣਪਛਾਤਿਆਂ ਵਲੋਂ ਜਸਪਾਲ ਸਿੰਘ ਉਰਫ ਕਾਲੂ (34) ਨਾਂਅ ਦੇ ਵਿਅਕਤੀ ਵਾਸੀ ਨਵਾਂ ਪਿੰਡ ਦੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਉਸਦੇ ਨਾਲ ਸੋਨੂੰ ਵਾਸੀ ਨਵਾਂ ਪਿੰਡ ਦੇ ਗੋਲੀ ਵੱਜਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਮੌਕੇ ’ਤੇ ਪਹੁੰਚੇ ਹਰਪਾਲ ਸਿੰਘ ਥਾਣਾ ਮੁਖੀ ਜੰਡਿਆਲਾ ਗੁਰੂ ਵਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਵਿਚ ਰਸੂਖਦਾਰਾਂ ਨੂੰ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਵਾਲੇ ਜੇਲ੍ਹ ਅਧਿਕਾਰੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸਰਹੱਦ ਪਾਰ ਤੋਂ ਨਸ਼ਾ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਵਿਚ ਸਹਾਈ ਹੋਵੇਗਾ ਨਵਾਂ ਐਂਟੀ ਡਰੋਨ ਸਿਸਟਮ-ਆਈ. ਜੀ. ਭੁੱਲਰ
Ad Position 24