17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ-ਈ.ਟੀ.ਓ.

ਚੰਡੀਗੜ੍ਹ 16 ਸਤੰਬਰ (ਅਜੀਤ ਬਿਊਰੋ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 17-09-2026
ਚੰਡੀਗੜ੍ਹ 16 ਸਤੰਬਰ (ਅਜੀਤ ਬਿਊਰੋ)- ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਸਮਾਜਿਕ ਭਾਈਚਾਰੇ ਵਿੱਚ ਜ਼ਹਿਰ ਘੋਲਣ ਦੀ ਸਾਜ਼ਿਸ਼ ਰਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਢਿੱਲੋਂ ਵਲੋਂ ਸਾਂਪਲਾ ’ਤੇ ਹਮਲੇ ਦੀ ਨਿਖੇਧੀ ਅਗਲੀ ਖ਼ਬਰ ਲੋਹੇ ਦੀ ਵਸਤੂ ’ਚ ਸੁਰਾਖ਼ ਕਰਦੇ ਸਮੇਂ ਧਮਾਕਾ, ਦੁਕਾਨਦਾਰ ਦਾ ਹੱਥ ਬੁਰੀ ਤਰ੍ਹਾਂ ਨੁਕਸਾਨਿਆ
Ad Position 24