16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਸੰਗਤ ਮੰਡੀ, 16 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਪਿੰਡ ਜੈ ਸਿੰਘ ਵਾਲਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦਿੱਤ ਸਿੰਘ (26) ਪੁੱਤਰ ਸੱਤਪਾਲ ਸਿੰਘ ਵਾਸੀ ਜੈ ਸਿੰਘ ਵਾਲਾ ਵਜੋਂ ਹੋਈ ਹੈ।

Ad Position 21
repet_subhas-goyals [Copy P29]
ਗੁਰਦਿੱਤ ਸਿੰਘ ਦੀ ਪੁਰਾਣੀ ਤਸਵੀਰ। 17-09-2026
ਸੰਗਤ ਮੰਡੀ, 16 ਸਤੰਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਬਾਦਲ ਰੋਡ ’ਤੇ ਪੈਂਦੇ ਪਿੰਡ ਜੈ ਸਿੰਘ ਵਾਲਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦਿੱਤ ਸਿੰਘ (26) ਪੁੱਤਰ ਸੱਤਪਾਲ ਸਿੰਘ ਵਾਸੀ ਜੈ ਸਿੰਘ ਵਾਲਾ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਚਾਰ ਮਹੀਨਿਆਂ ਦੇ ਮਾਸੂਮ ਬੱਚੇ ਨੂੰ ਛੱਡ ਗਿਆ ਹੈ। ਪਿੰਡ ਦੇ ਕਲੱਬ ਪ੍ਰਧਾਨ ਜਗਤਾਰ ਸਿੰਘ ਮਾਨ ਅਤੇ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੂਏ ਦੀ ਪਟੜੀ ’ਤੇ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿੱਗਿਆ ਪਿਆ ਹੈ। ਜਦੋਂ ਉਨ੍ਹਾਂ ਪਿੰਡ ਦੇ ਕੁਝ ਹੋਰ ਨੌਜਵਾਨਾਂ ਸਮੇਤ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਉਕਤ ਨੌਜਵਾਨ ਦੀ ਬਾਂਹ ਵਿਚ ਨਸ਼ੇ ਦਾ ਟੀਕਾ ਲੱਗਿਆ ਹੋਇਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ।
Ad Position 22
No active advertisement
ਪਿਛਲੀ ਖ਼ਬਰ ਬਲਤੇਜ ਪੰਨੂ ਨੇ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ’ਤੇ ਜਤਾਇਆ ਸਖ਼ਤ ਵਿਰੋਧ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪਹੁੰਚਿਆ
Ad Position 24